ਆਪਣੀ ਭਾਸ਼ਾ ਵਿੱਚ ਤੁਹਾਡੇ ਤੱਕ ਤਾਜ਼ਾ ਖ਼ਬਰਾਂ, ਅਹਿਮ ਜਾਣਕਾਰੀਆਂ ਅਤੇ ਪੇਸ਼ਕਾਰੀਆਂ ਲਿਆਉਣ ਲਈ ਐਸ ਬੀ ਐਸ ਪੰਜਾਬੀ ਦੀ ਟੀਮ ਸਦਾ ਤੱਤਪਰ ਹੈ। ਨਵੀਆਂ ਆਮਦਾਂ ਤੇ ਉਮੀਦਾਂ ਦੀ ਕਾਮਨਾ ਦੇ ਨਾਲ ਸਾਰੇ ਸਰੋਤਿਆਂ ਨੂੰ ਨਵੇਂ ਸਾਲ ਦੀਆਂ ਬਹੁਤ ਬਹੁਤ ਮੁਬਾਰਕਾਂ।
ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।