Coming Up Mon 9:00 PM  AEDT
Coming Up Live in 
Live
Punjabi radio
ਐਸ ਬੀ ਐਸ ਪੰਜਾਬੀ

ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਪਹੁੰਚੀਆਂ ਭਾਰਤੀ ਸੰਗਤਾਂ

ਨਨਕਾਣਾ ਸਾਹਿਬ ਵਿੱਚ ਗੁਰਪੁਰਬ ਦੀਆਂ ਰੌਣਕਾਂ। Source: Supplied by Masood Mallhi

ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਰਵਾਨਾ ਹੋਈਆਂ ਸੰਗਤਾਂ, ਰਾਤੀ 3 ਵਜੇ ਗੁਰੂਦਵਾਰਾ ਸ੍ਰੀ ਨਨਕਾਣਾ ਸਾਹਿਬ ਪਹੁੰਚੀਆਂ। ਐਸ ਬੀ ਐਸ ਪੰਜਾਬੀ ਦੀ ਇਨ੍ਹਾਂ ਸ਼ਰਧਾਲੂਆਂ ਨਾਲ ਖਾਸ ਗੱਲਬਾਤ।

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਪਵਿੱਤਰ ਦਿਹਾੜਾ ਉਨ੍ਹਾਂ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਨ੍ਹਾਂ ਗੁਰਪੁਰਬ ਸਮਾਗਮਾਂ ਵਿੱਚ, ਵੱਡੀ ਗਿਣਤੀ ‘ਚ ਸੰਗਤਾਂ ਦਾ ਆਉਣਾ-ਜਾਣਾ ਬਣਿਆ ਰਹੇਗਾ।

ਭਾਰਤ ਤੋਂ ਪਹੁੰਚੇ ਇਨ੍ਹਾਂ ਸ਼ਰਧਾਲੂਆਂ ਨਾਲ ਖਾਸ ਗੱਲਬਾਤ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ

Coming up next

# TITLE RELEASED TIME MORE
ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਪਹੁੰਚੀਆਂ ਭਾਰਤੀ ਸੰਗਤਾਂ 19/11/2021 09:08 ...
ਆਸਟ੍ਰੇਲੀਆ ਵਿੱਚ 5-11 ਸਾਲ ਦੇ ਬੱਚਿਆਂ ਲਈ ਟੀਕਾਕਰਨ ਦੀ ਹੋਈ ਸ਼ੁਰੂਆਤ 14/01/2022 09:53 ...
ਠੰਡ ਦਾ ਮਹੀਨਾ ਉੱਤੋਂ ਢੋਲੀਆਂ ਦਾ ਸ਼ੋਰ ਹੈ, ਰੌਣਕਾਂ ਨੇ ਲੱਗੀਆਂ ਬਾਈ ਵਿਆਹਾਂ ਦਾ ਦੌਰ ਹੈ 07/01/2022 07:44 ...
ਮੁਸਲਿਮ ਔਰਤਾਂ ਦੀ 'ਨਿਲਾਮੀ ਕਰਨ' ਵਾਲੀ ਐਪ ਬਨਾਉਣ ਵਾਲੇ ਆਰੋਪੀਆਂ ਨੂੰ ਲਿਆ ਗਿਆ ਹਿਰਾਸਤ 'ਚ 05/01/2022 04:13 ...
ਐਸ ਬੀ ਐਸ ਪੰਜਾਬੀ ਦੀ ਸਮੁੱਚੀ ਟੀਮ ਵਲੋਂ ਸਰੋਤਿਆਂ ਲਈ ਨਵੇਂ ਸਾਲ ਦੇ ਸੁਨੇਹੇ 03/01/2022 08:48 ...
ਆਸਟ੍ਰੇਲੀਆ ਨੇ ਜਿੱਤੀ ਐਸ਼ੇਜ਼ ਸੀਰੀਜ਼ 30/12/2021 05:32 ...
ਆਉ ਗੱਲ ਕਰੀਏ ਪੁਰਾਣੇ ਸਮਿਆਂ ਦੀ ਜਦੋਂ ਮੋਬਾਈਲ ਫ਼ੋਨ ਅਤੇ ਇੰਟਰਨੈਟ ਨਹੀਂ ਸਨ ਹੁੰਦੇ 29/12/2021 07:31 ...
ਆਸਟ੍ਰੇਲੀਆ ਦੇ ਮੌਸਮ ਨੂੰ ਪ੍ਰਭਾਵਤ ਕਰਨ ਵਾਲੇ ਜਲਵਾਯੂ ਚਾਲਕਾਂ ਬਾਰੇ ਜਾਣੋ 27/12/2021 10:38 ...
ਨੌਜਵਾਨਾਂ ਦੀ ਮਾਨਸਿਕ ਸਿਹਤ ਸਹਾਇਤਾ ਸਬੰਧੀ ਅਰੰਭੀ ਗਈ ਇੱਕ ਬਹੁ-ਸਭਿਆਚਾਰਕ ਮੁਹਿੰਮ 24/12/2021 07:08 ...
ਆਸਟ੍ਰੇਲੀਆ ਵਿੱਚ ਪਹਿਲੀ ਪੰਜਾਬਣ ਕਾਂਊਸਲਰ ਬਨਣ ਵਾਲੀ ਕੁਸ਼ਪਿੰਦਰ ਕੌਰ 22/12/2021 20:00 ...
View More