Coming Up Wed 9:00 PM  AEDT
Coming Up Live in 
Live
Punjabi radio
ਐਸ ਬੀ ਐਸ ਪੰਜਾਬੀ

'ਆਈ ਵਿਸਾਖੀ ਆਈ ਵਿਸਾਖੀ, ਖੁਸ਼ੀਆਂ ਨਾਲ ਲਿਆਈ ਵਿਸਾਖੀ'

People in traditional attire perform the 'Bhangra', a Punjabi folk dance, as part of Baisakhi celebrations in a wheat field in Kokadwala village Source: AAP

ਆਉ ਲੱਭੀਏ ਆਪਣੀਆਂ ਰੰਗ ਬੰਰਗੀਆਂ ਜੈਕਟਾਂ, ਤਿੱਲੇਦਾਰ ਜੁੱਤੀਆਂ, ਫੁੱਲਕਾਰੀਆਂ ਤੇ ਰੰਗਲੇ ਪਰਾਂਦੇ ਤੇ ਜਗਾਉ ਸੁੱਤੀਆਂ ਉਮੰਗਾਂ ਤੇ ਮਨ ਦੇ ਚਾਵਾਂ ਨੂੰ ਤੇ ਕਰੋ ਤਿਆਰੀਆਂ ਵਿਸਾਖੀ ਦੇ ਮੇਲੇ ਦੀਆਂ।

ਪੱਕ ਪਈਆਂ ਕਣਕਾਂ ਲੁਕਾਠ ਰੱਸਿਆਬੂਰ ਪਿਆ ਅੰਬਾਂ ਨੂੰਗੁਲਾਬ ਹੱਸਿਆ।

ਬਾਗ਼ਾਂ ਉਤੇ ਰੰਗ ਫੇਰਿਆ ਬਹਾਰ ਨੇਬੇਰੀਆਂ ਲਿਫਾਈਆਂ ਟਹਿਣੀਆਂ ਦੇ ਭਾਰ ਨੇ।

ਪੁੰਗਰੀਆਂ ਵੱਲਾਂਵੇਲਾ ਰੁੱਖੀ ਚੜੀਆਫੁੱਲਾਂ ਹੇਠੋਂ ਫਲਾਂ ਨੇ ਪਰੋਈਆਂ ਲੜੀਆਂ।

ਸਾਈਂ ਦੀ ਨਿਗਾਹ ਜੱਗ ਤੇ ਸਵੱਲੀ ਚੱਲ ਨੀ ਪਰੇਮੀਏਵਿਸਾਖੀ ਚੱਲੀਏ।

ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ...

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ

Coming up next

# TITLE RELEASED TIME MORE
'ਆਈ ਵਿਸਾਖੀ ਆਈ ਵਿਸਾਖੀ, ਖੁਸ਼ੀਆਂ ਨਾਲ ਲਿਆਈ ਵਿਸਾਖੀ' 13/04/2021 12:16 ...
ਆਸਟਰੇਲੀਆ ਦੀਆਂ ਅੰਤਰਰਾਸ਼ਟਰੀ ਸਰਹੱਦਾਂ ਦੁਬਾਰਾ ਖੋਲ੍ਹਣ ਵਿੱਚ ਦੇਰੀ ਕਾਰਨ ਸੈਰ-ਸਪਾਟਾ ਉਦਯੋਗ ਨੂੰ ਇੱਕ ਹੋਰ ਝਟਕਾ 08/12/2021 12:00 ...
ਸੰਯੁਕਤ ਰਾਜ ਵਿੱਚ ਐਚ ਆਈ ਵੀ ਦੀ ਖੋਜ ਹੋਣ ਤੋਂ 40 ਸਾਲ ਬਾਅਦ ਦੇ ਹਾਲਾਤ 03/12/2021 08:00 ...
ਤੁਸੀਂ ਆਸਟ੍ਰੇਲੀਆ ਵਿੱਚ ਦਾਖਲ ਹੋਣ ਤੋਂ ਪਹਿਲਾਂ ਆਪਣੇ ਨਾਲ ਕੀ ਲਿਆ ਸਕਦੇ ਹੋ ਅਤੇ ਕੀ ਨਹੀਂ 01/12/2021 10:35 ...
ਭਾਰਤ ਵਿੱਚ ਅੰਤਰਜਾਤੀ ਜੋੜਿਆਂ ਦੁਆਰਾ ਦਰਪੇਸ਼ ਜੋਖਮ 01/12/2021 10:00 ...
ਮਹਾਂਮਾਰੀ ਕਾਰਨ ਲੱਗੀਆਂ ਬੰਦਸ਼ਾਂ ਦੌਰਾਨ ਤੈਰਾਕੀ ਸਿੱਖਣ ਤੋਂ ਪੱਛੜੇ ਛੋਟੇ ਬੱਚਿਆਂ ਲਈ ਗਰਮੀਆਂ ਦਾ ਮੌਸਮ ਹੋ ਸਕਦਾ ਹੈ ਖਤਰਨਾਕ 01/12/2021 22:00 ...
ਵਹਿਮ ਭਰਮ ਅਤੇ ਲੋਕ ਵਿਸ਼ਵਾਸ ਦੀਆਂ ਗੱਲਾਂ 26/11/2021 07:30 ...
ਡਾਇਬੀਟੀਜ਼ ਇੱਕ ਅਜਿਹਾ ਰੋਗ ਹੈ ਜਿਸ ਨੂੰ ਜੀਵਨਸ਼ੈਲੀ ਵਿੱਚ ਮਾਮੂਲੀ ਤਬਦਲੀਆਂ ਦੁਆਰਾ ਅਸਾਨੀ ਨਾਲ ਕਾਬੂ ਵਿੱਚ ਕੀਤਾ ਜਾ ਸਕਦਾ ਹੈ 24/11/2021 21:00 ...
ਕੰਮ ਵਾਲੀ ਥਾਂ 'ਤੇ ਹੋਣ ਵਾਲਾ ਵਿਤਕਰਾ ਕੀ ਹੈ ਅਤੇ ਜੇਕਰ ਤੁਹਾਨੂੰ ਲਗਦਾ ਹੈ ਕਿ ਤੁਸੀਂ ਵਿਤਕਰੇ ਦੇ ਪੀੜਤ ਹੋ ਤਾਂ ਤੁਸੀਂ ਕੀ ਕਰ ਸਕਦੇ ਹੋ? 24/11/2021 09:18 ...
ਆਸਟ੍ਰੇਲੀਆ ਦੇ ਔਰਫਨ ਰਿਲੇਟਿਵ ਵੀਜ਼ੇ ਬਾਰੇ ਵਿਸ਼ੇਸ ਜਾਣਕਾਰੀ 23/11/2021 07:06 ...
View More