ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਤੋਂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਮੁਫ਼ਤ ਵਾਈ-ਫਾਈ ਸੇਵਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਸੇਵਾ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ਤੋਂ ਬਾਹਰ ਤੇ ਸਰਾਂਵਾਂ ਵਿੱਚ ਹੀ ਦਿੱਤੀ ਜਾਵੇਗੀ। ਸ਼ਰਧਾਲੂ ਇਸ ਸੇਵਾ ਦਾ ਲਾਭ ਪਰਿਕਰਮਾ ਜਾਂ ਫਿਰ ਸੱਚਖੰਡ ਹਰਿਮੰਦਰ ਸਾਹਿਬ ਦੇ ਅੰਦਰ ਨਹੀਂ ਲੈ ਸਕਣਗੇ।

According to an estimate, over 100,000 people visit the holy shrine daily for worship. and also partake jointly in the free community kitchen and meal (Langar) regardless of any distinctions, a tradition that is a hallmark of all Sikh Gurudwaras.
