ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ। EPA/ABIR SULTAN Source: EPA / ABIR SULTAN/EPAਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਈਰਾਨ ਨੂੰ ਇੱਕ ਤਾਜ਼ਾ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਇਜ਼ਰਾਈਲ 'ਤੇ ਕਿਸੇ ਵੀ ਹਮਲੇ ਦਾ ਸਖ਼ਤ ਜਵਾਬ ਦਿੱਤਾ ਜਾਵੇਗਾ। ਈਰਾਨ ਨਾਲ ਚੱਲ ਰਹੀ ਅਮਰੀਕਾ ਦੀ ਗੱਲਬਾਤ ਦੇ ਨਾਲ-ਨਾਲ ਤਣਾਅ ਵਧਦਾ ਜਾ ਰਿਹਾ ਹੈ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
Published
By Tejinder Pal Singh Hallan
Presented by Tejinder Pal Singh Hallan
Source: SBS
Skip to podcast episode contentShare this with family and friends
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਈਰਾਨ ਨੂੰ ਇੱਕ ਤਾਜ਼ਾ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਇਜ਼ਰਾਈਲ 'ਤੇ ਕਿਸੇ ਵੀ ਹਮਲੇ ਦਾ ਸਖ਼ਤ ਜਵਾਬ ਦਿੱਤਾ ਜਾਵੇਗਾ। ਈਰਾਨ ਨਾਲ ਚੱਲ ਰਹੀ ਅਮਰੀਕਾ ਦੀ ਗੱਲਬਾਤ ਦੇ ਨਾਲ-ਨਾਲ ਤਣਾਅ ਵਧਦਾ ਜਾ ਰਿਹਾ ਹੈ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।