ਬਾਲੀਵੁੱਡ ਗੱਪਸ਼ੱਪ: ਪੰਜਾਬੀ ਅਦਾਕਾਰ ਪਰਮਵੀਰ ਚੀਮਾ ਫਿਲਮ 'ਬਾਰਡਰ 2' ਵਿੱਚ ਆਪਣੇ ਕਿਰਦਾਰ ਨੂੰ ਲੈਕੇ ਉਤਸ਼ਾਹਿਤ

cutout pics (2).png

ਸੁਣੋ ਫ਼ਿਲਮੀ ਜਗਤ ਦੀਆਂ ਤਾਜ਼ਾ ਖ਼ਬਰਾਂ, ਐਸ ਬੀ ਐਸ ਪੰਜਾਬੀ ਦੇ ਨਾਲ Credit: Diljit Dosanjh/Paramveer Cheema/Instagram/SBS

ਫਿਲਮ 'ਬਾਰਡਰ-2' ਵਿੱਚ ਜਿੱਥੇ ਦਿਲਜੀਤ ਦੋਸਾਂਝ ਦੇ ਕਿਰਦਾਰ ਨੂੰ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਉਥੇ ਹੀ ਅਦਾਕਾਰ ਪਰਮਵੀਰ ਚੀਮਾ ਵੀ ਫਿਲਮ ਵਿੱਚ ਆਪਣੇ ਕਿਰਦਾਰ ਨੂੰ ਲੈਕੇ ਉਤਸ਼ਾਹਿਤ ਹਨ। ਪਰਮਵੀਰ ਪਹਿਲਾਂ ਫਿਲਮ 'ਬਲੈਕ ਵਾਰੰਟ' ਅਤੇ 'ਤੇਰੇ ਇਸ਼ਕ' ਵਿੱਚ ਨਜ਼ਰ ਆ ਚੁਕੇ ਹਨ। ਇਹ ਅਤੇ ਹੋਰ ਖਬਰਾਂ ਸੁਣੋ ਬਾਲੀਵੁੱਡ ਗੁਪਸ਼ਪ ਵਿੱਚ।...


ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Share

Follow SBS Punjabi

Download our apps

Watch on SBS

Punjabi News

Watch now