ਜਲਦ ਸ਼ੁਰੂ ਹੋਣ ਵਾਲਾ ਹੈਂ ਰਹਿਮਤਾਂ ਅਤੇ ਦੁਆਵਾਂ ਦਾ ਮਹੀਨਾ ਰਮਜ਼ਾਨ AFP PHOTO/Asif HASSAN (Photo by Asif HASSAN / AFP) Source: AFP / ASIF HASSAN/AFPਰਮਜ਼ਾਨ ਦੇ ਆਗਮਨ ਤੋਂ ਪਹਿਲਾਂ ਲਹਿੰਦੇ ਪੰਜਾਬ (ਪਾਕਿਸਤਾਨ) ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਗਰੀਬ ਅਤੇ ਘੱਟ ਆਮਦਨ ਵਾਲੇ ਲੋਕਾਂ ਲਈ 24 ਘੰਟੇ ਚੱਲਣ ਵਾਲੀ ਹੈਲਪਲਾਈਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਪਹਿਲ ਦਾ ਮਕਸਦ ਉਹਨਾਂ ਪਰਿਵਾਰਾਂ ਦੀ ਮਦਦ ਕਰਨਾ ਹੈ ਜੋ ਆਰਥਿਕ ਤੰਗੀ ਕਾਰਨ ਰੋਜ਼ੇ ਰੱਖਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ। ਹੈਲਪਲਾਈਨ ‘ਤੇ ਸੰਪਰਕ ਕਰਨ ਵਾਲਿਆਂ ਨੂੰ 1000 ਰੁਪਏ ਦੀ ਸਹਾਇਤਾ 24 ਘੰਟਿਆਂ ਦੇ ਅੰਦਰ ਮੁਹੱਈਆ ਕਰਵਾਈ ਜਾਵੇਗੀ। ਪਾਕਿਸਤਾਨ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।
Published
Presented by Masood Mahli
Source: SBS
Skip to podcast episode contentShare this with family and friends
ਰਮਜ਼ਾਨ ਦੇ ਆਗਮਨ ਤੋਂ ਪਹਿਲਾਂ ਲਹਿੰਦੇ ਪੰਜਾਬ (ਪਾਕਿਸਤਾਨ) ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਗਰੀਬ ਅਤੇ ਘੱਟ ਆਮਦਨ ਵਾਲੇ ਲੋਕਾਂ ਲਈ 24 ਘੰਟੇ ਚੱਲਣ ਵਾਲੀ ਹੈਲਪਲਾਈਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਪਹਿਲ ਦਾ ਮਕਸਦ ਉਹਨਾਂ ਪਰਿਵਾਰਾਂ ਦੀ ਮਦਦ ਕਰਨਾ ਹੈ ਜੋ ਆਰਥਿਕ ਤੰਗੀ ਕਾਰਨ ਰੋਜ਼ੇ ਰੱਖਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ। ਹੈਲਪਲਾਈਨ ‘ਤੇ ਸੰਪਰਕ ਕਰਨ ਵਾਲਿਆਂ ਨੂੰ 1000 ਰੁਪਏ ਦੀ ਸਹਾਇਤਾ 24 ਘੰਟਿਆਂ ਦੇ ਅੰਦਰ ਮੁਹੱਈਆ ਕਰਵਾਈ ਜਾਵੇਗੀ। ਪਾਕਿਸਤਾਨ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।