Watch FIFA World Cup 2026™

LIVE, FREE and EXCLUSIVE

ਆਸਟ੍ਰੇਲੀਅਨ ਸਿੱਖ ਖੇਡਾਂ ‘ਚ ‘ਕੌਰ ਰਾਈਜ਼ਿੰਗ’ ਉਪਰਾਲਾ, ਮਹਿਲਾ ਸਵੈ-ਨਿਰਭਰਤਾ ਵੱਲ ਮਜ਼ਬੂਤ ਕਦਮ

cutout pics (4).jpg

ਕੌਰ ਰਾਈਜ਼ਿੰਗ ਪੈਨਲ ਚਰਚਾ ਦੇ ਕੁੱਝ ਭਾਗੀਦਾਰ Credit: SBS Punjabi

ਇਸ ਸਾਲ ਮੈਲਬਰਨ ਦੀਆਂ ਸਿੱਖ ਖੇਡਾਂ ਦੌਰਾਨ ਔਰਤਾਂ ਦੀ ਆਵਾਜ਼ ਨੂੰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਤਹਿਤ ‘ਕੌਰ ਰਾਈਜ਼ਿੰਗ’ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ, ਜੋ ਬਰਾਬਰੀ ਅਤੇ ਮਹਿਲਾ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਸ ਪ੍ਰੋਗਰਾਮ ਅਧੀਨ ਵੱਖ-ਵੱਖ ਸ਼੍ਰੇਣੀਆਂ 'ਚ ਮੋਹਰੀ ਸਿੱਖ ਔਰਤਾਂ ਦੇ ਤਜੁਰਬਿਆਂ ਤੋਂ ਸੇਧ ਲੈਣ ਲਈ ਲਈ ਅਤੇ ਜਾਗਰੂਕਤਾ ਲਈ ਚਰਚਾਵਾਂ, ਪ੍ਰਦਰਸ਼ਨੀਆਂ ਅਤੇ ਇੱਕ ਖਾਸ ਮੰਚ ਮੁਹੱਈਆ ਕਰਵਾਇਆ ਗਿਆ। ਇਸ ਬਾਰੇ ਹੋਰ ਜਾਣਕਾਰੀ ਲਈ ਸੁਣੋ ਇਹ ਪੌਡਕਾਸਟ।

Published

Updated

By Shyna Kalra

Presented by Shyna Kalra

Source: SBS

Share this with family and friends

ਇਸ ਸਾਲ ਮੈਲਬਰਨ ਦੀਆਂ ਸਿੱਖ ਖੇਡਾਂ ਦੌਰਾਨ ਔਰਤਾਂ ਦੀ ਆਵਾਜ਼ ਨੂੰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਤਹਿਤ ‘ਕੌਰ ਰਾਈਜ਼ਿੰਗ’ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ, ਜੋ ਬਰਾਬਰੀ ਅਤੇ ਮਹਿਲਾ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਸ ਪ੍ਰੋਗਰਾਮ ਅਧੀਨ ਵੱਖ-ਵੱਖ ਸ਼੍ਰੇਣੀਆਂ 'ਚ ਮੋਹਰੀ ਸਿੱਖ ਔਰਤਾਂ ਦੇ ਤਜੁਰਬਿਆਂ ਤੋਂ ਸੇਧ ਲੈਣ ਲਈ ਲਈ ਅਤੇ ਜਾਗਰੂਕਤਾ ਲਈ ਚਰਚਾਵਾਂ, ਪ੍ਰਦਰਸ਼ਨੀਆਂ ਅਤੇ ਇੱਕ ਖਾਸ ਮੰਚ ਮੁਹੱਈਆ ਕਰਵਾਇਆ ਗਿਆ। ਇਸ ਬਾਰੇ ਹੋਰ ਜਾਣਕਾਰੀ ਲਈ ਸੁਣੋ ਇਹ ਪੌਡਕਾਸਟ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now