SKIP TO MAIN CONTENT

ਪੰਜਾਬੀ ਡਾਇਰੀ: ਸਿਰਫ਼ ਚਾਰ ਦਿਨਾਂ 'ਚ ਹੀ ਸਾਬਕਾ ED ਅਧਿਕਾਰੀ ਨੇ 'ਵਾਰਿਸ ਪੰਜਾਬ ਦੇ' ਨੂੰ ਕਿਹਾ ਅਲਵਿਦਾ

4 days after joining ex-ED officer Niranjan Singh quits Amritpal's party.jpg
4 days after joining Waris Punjab De, ex-ED officer Niranjan Singh quits party over 'non-negotiable' issues. Credit: FB/Niranjan Singh, Insta/officialbhaiamritpalsingh

ਅਕਾਲੀ ਦਲ ਵਾਰਿਸ ਪੰਜਾਬ ਦੇ (AD-WPD) ਵਿੱਚ ਸ਼ਾਮਲ ਹੋਣ ਤੋਂ ਸਿਰਫ਼ ਚਾਰ ਦਿਨ ਬਾਅਦ, ਈਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਨਿਰੰਜਨ ਸਿੰਘ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਅਤੇ ਨਸ਼ਾ ਤਸਕਰੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ’ਤੇ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਕੁੱਝ ਮੁੱਦਿਆਂ ’ਤੇ ਪਾਰਟੀ ਨਾਲ ਉਨ੍ਹਾਂ ਦੇ ਮਤਭੇਦ ਹਨ, ਜਿਨ੍ਹਾਂ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸ ਖ਼ਬਰ ਦਾ ਵਿਸਥਾਰ ਅਤੇ ਪੰਜਾਬ ਦੀਆਂ ਹੋਰ ਮੁੱਖ ਖ਼ਬਰਾਂ ਲਈ, ਸੁਣੋ ਇਹ ਪੌਡਕਾਸਟ।

Published

By Puneet Dhingra, Jatinder Singh Khaira

Presented by Jatinder Singh Khaira

Source: SBS

Skip to podcast episode content

ਅਕਾਲੀ ਦਲ ਵਾਰਿਸ ਪੰਜਾਬ ਦੇ (AD-WPD) ਵਿੱਚ ਸ਼ਾਮਲ ਹੋਣ ਤੋਂ ਸਿਰਫ਼ ਚਾਰ ਦਿਨ ਬਾਅਦ, ਈਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਨਿਰੰਜਨ ਸਿੰਘ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਅਤੇ ਨਸ਼ਾ ਤਸਕਰੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ’ਤੇ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਕੁੱਝ ਮੁੱਦਿਆਂ ’ਤੇ ਪਾਰਟੀ ਨਾਲ ਉਨ੍ਹਾਂ ਦੇ ਮਤਭੇਦ ਹਨ, ਜਿਨ੍ਹਾਂ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸ ਖ਼ਬਰ ਦਾ ਵਿਸਥਾਰ ਅਤੇ ਪੰਜਾਬ ਦੀਆਂ ਹੋਰ ਮੁੱਖ ਖ਼ਬਰਾਂ ਲਈ, ਸੁਣੋ ਇਹ ਪੌਡਕਾਸਟ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now