ਆਸਟ੍ਰੇਲੀਆ ਭਰ ਵਿੱਚ ਬਾਲਣ ਦੀਆਂ ਕੀਮਤਾਂ ਵਿੱਚ ਅਸਥਿਰਤਾ ਕਾਰਨ ਡਰਾਇਵਰਾਂ ਨੂੰ ਪੈਟਰੋਲ ਪੰਪਾਂ ਉੱਤੇ ਜ਼ਿਆਦਾ ਭੁਗਤਾਨ ਕਰਨਾ ਪੈ ਰਿਹਾ ਹੈ। ਤਾਂ ਕੀ ਤੇਲ ਭਰਵਾਉਂਦੇ ਸਮੇਂ ਸਸਤੇ ਪੈਟਰੋਲ ਵਿਕਲਪਾਂ ਨੂੰ ਚੁਣਨਾ ਸਮਝਦਾਰੀ ਹੈ? ਇਸ ਦਾ ਜਵਾਬ ਕਾਫੀ ਹੱਦ ਤੱਕ ਤੁਹਾਡੇ ਇੰਜਣ ਦੀਆਂ ਲੋੜਾਂ ਉੱਤੇ ਨਿਰਭਰ ਕਰਦਾ ਹੈ, ਕਿਉਂਕਿ ਹਰ ਤੇਲ, ਹਰ ਵਾਹਨ ਦੇ ਲਈ ਢੁੱਕਵਾਂ ਨਹੀਂ ਹੁੰਦਾ।
🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





