ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਖ਼ਬਰਨਾਮਾ: ਨਿਊ ਸਾਊਥ ਵੇਲਜ਼ ਵਿੱਚ 48 ਘੰਟਿਆਂ ਵਿੱਚ ਚੌਥਾ ਸ਼ਾਰਕ ਹਮਲਾ, ਤੈਰਾਕਾਂ ਲਈ ਚੇਤਾਵਨੀ

ਆਸਟ੍ਰੇਲੀਆ ਦੇ ਸਿਡਨੀ ਵਿੱਚ ਇੱਕ ਬੀਚ 'ਤੇ ਘਾਤਕ ਸ਼ਾਰਕ ਹਮਲੇ ਵਾਲੀ ਥਾਂ ਦੇ ਨੇੜੇ ਲਗਾਏ ਗਏ ਨਿਸ਼ਾਨ। (AP Photo/Mark Baker) Source: AP / Mark Baker/AP
ਨਿਊ ਸਾਊਥ ਵੇਲਜ਼ ਦੇ ਮਿਡ ਨੌਰਥ ਕੋਸਟ 'ਤੇ ਇੱਕ ਸਰਫਰ ਨੂੰ ਸ਼ਾਰਕ ਨੇ ਕੱਟ ਲਿਆ ਹੈ। ਪਿਛਲੇ 48 ਘੰਟਿਆਂ ਵਿੱਚ ਰਾਜ ਦੀ ਤੱਟਰੇਖਾ 'ਤੇ ਇਹ ਚੌਥਾ ਪੁਸ਼ਟੀ ਕੀਤਾ ਗਿਆ ਸ਼ਾਰਕ ਹਮਲਾ ਹੈ। ਸ਼ਾਰਕ ਹਮਲਿਆਂ ਦੀ ਇੱਕ ਲੜੀ ਤੋਂ ਬਾਅਦ ਅਗਲੇ 48 ਘੰਟਿਆਂ ਲਈ ਉੱਤਰੀ ਬੀਚਾਂ 'ਤੇ ਤੈਰਾਕੀ ਸਥਾਨ, ਸਰਫਰਾਂ ਅਤੇ ਤੈਰਾਕਾਂ ਲਈ ਬੰਦ ਕਰ ਦਿੱਤੇ ਗਏ ਹਨ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
Share






