ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਬੱਸਾਂ ’ਤੇ ‘ਵਿਕਸਤ ਭਾਰਤ 2047’ ਅਤੇ ‘ਇਨਕਰੈਡੀਬਲ ਇੰਡੀਆ’ ਦੇ ਇਸ਼ਤਿਹਾਰ ਭਾਰਤ ਦੀ ਤਰੱਕੀ, ਤਕਨੀਕੀ ਵਿਕਾਸ ਅਤੇ ਸੈਰ-ਸਪਾਟੇ ਨੂੰ ਉਜਾਗਰ ਕਰ ਰਹੇ ਹਨ। ਆਕਲੈਂਡ ਸਥਿਤ ਭਾਰਤੀ ਕੌਂਸਲੇਟ ਜਨਰਲ ਵੱਲੋਂ ਚਲਾਈ ਜਾ ਰਹੀ ਇਸ ਪ੍ਰਚਾਰ ਮੁਹਿੰਮ ਨੂੰ ਭਾਰਤ-ਨਿਊਜ਼ੀਲੈਂਡ ਵਿਚਾਲੇ ਮੁਕਤ ਵਪਾਰ ਸਮਝੌਤੇ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਵਧਦੇ ਸਬੰਧਾਂ ਦੇ ਸੰਦਰਭ ਵਿੱਚ ਵੀ ਦੇਖਿਆ ਜਾ ਰਿਹਾ ਹੈ। ਇਹ ਅਤੇ ਦੁਨੀਆਂ ਦੇ ਹੋਰਨਾਂ ਮੁਲਕਾਂ ਵਿੱਚ ਵਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਰਿਪੋਰਟ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





