ਫੈਡਰਲ ਸਰਕਾਰ ਇੱਕ ਵੱਡੀ ਵਿਦੇਸ਼ੀ ਨੀਤੀ ਦੀ ਜਿੱਤ ਦੇ ਨਾਲ ਇਸ ਸਾਲ ਦਾ ਅੰਤ ਕਰੇਗੀ। ਸਰਕਾਰ ਨੇ ਚੀਨ ਨੂੰ ਪ੍ਰਸ਼ਾਂਤ ਖੇਤਰ ਵਿੱਚ ਸੁਰੱਖਿਆ ਪੈਰ ਜਮਾਉਣ ਤੋਂ ਰੋਕਣ ਦੇ ਉਦੇਸ਼ ਪ੍ਰਤੀ ਨੌਰੂ ਨਾਲ ਇੱਕ ਮਹੱਤਵਪੂਰਨ ਸਮਝੌਤੇ ਤੇ ਹਸਤਾਖਰ ਕੀਤੇ ਹਨ । ਆਸਟ੍ਰੇਲੀਆ ਦੇ ਆਫਸ਼ੋਰ ਨਜ਼ਰਬੰਦੀ ਕੇਂਦਰ ਦੇ ਸਥਾਨ, ਪੈਸੀਫਿਕ ਰਾਸ਼ਟਰ ਨੌਰੂ ਨਾਲ ਇਹ ਸੌਦਾ, ਮਹੀਨਿਆਂ ਦੀ ਗੱਲਬਾਤ ਤੋਂ ਬਾਅਦ ਹੋ ਸਕਿਆ ਹੈ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





