Aldi remains the cheapest supermarket to shop at Australia, according to the second quarterly Choice report into grocery pricing Source: AAP / DARREN ENGLAND/AAPIMAGE
ਆਸਟ੍ਰੇਲੀਅਨ ਕੰਪੀਟੀਸ਼ਨ ਅਤੇ ਕੰਜ਼ਿਊਮਰ ਕਮੀਸ਼ਨ ਨੇ ਦੇਸ਼ ਦੀਆਂ ਸੁਪਰਮਾਰਕੀਟਾਂ ਦੀਆਂ ਕੀਮਤ ਰਣਨੀਤੀਆਂ ਦੀ 12 ਮਹੀਨਿਆਂ ਦੀ ਜਾਂਚ ਤੋਂ ਬਾਅਦ ਆਪਣੀ ਅੰਤਿਮ ਰਿਪੋਰਟ ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਦੁਨੀਆ ਵਿੱਚ ਸਭ ਤੋਂ ਵੱਧ ਫਾਇਦੇ ਵਿਚ ਦੱਸਿਆ ਗਿਆ ਹੈ। ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਪੇਸ਼ਕਾਰੀ.... Published 21 March 2025 3:13pm
Updated 21 March 2025 3:16pm
Presented by Tejinder Pal Singh Hallan
Source: SBS
Skip to podcast episode content Share this with family and friends
ਆਸਟ੍ਰੇਲੀਅਨ ਕੰਪੀਟੀਸ਼ਨ ਅਤੇ ਕੰਜ਼ਿਊਮਰ ਕਮੀਸ਼ਨ ਨੇ ਦੇਸ਼ ਦੀਆਂ ਸੁਪਰਮਾਰਕੀਟਾਂ ਦੀਆਂ ਕੀਮਤ ਰਣਨੀਤੀਆਂ ਦੀ 12 ਮਹੀਨਿਆਂ ਦੀ ਜਾਂਚ ਤੋਂ ਬਾਅਦ ਆਪਣੀ ਅੰਤਿਮ ਰਿਪੋਰਟ ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਦੁਨੀਆ ਵਿੱਚ ਸਭ ਤੋਂ ਵੱਧ ਫਾਇਦੇ ਵਿਚ ਦੱਸਿਆ ਗਿਆ ਹੈ। ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਪੇਸ਼ਕਾਰੀ.... ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।