ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਕੈਨਬਰਾ ਦੇ ਸੰਸਦ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ। (AAP Image/Lukas Coch) NO ARCHIVING Source: AAP / LUKAS COCH/AAPIMAGEਰਾਜਨੀਤਿਕ ਦਬਾਅ ਤੋਂ ਬਾਅਦ, ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਜਨਵਰੀ ਵਿੱਚ ਵੱਧ ਹੋਈਆਂ ਯਹੂਦੀ-ਵਿਰੋਧੀ ਘਟਨਾਵਾਂ ਅਤੇ ਆਸਟ੍ਰੇਲੀਆਈ ਇਤਿਹਾਸ ਦੀ ਦੂਜੀ ਸਭ ਤੋਂ ਘਾਤਕ ਸਮੂਹਿਕ ਗੋਲੀਬਾਰੀ ਦੇ ਕਾਰਣਾਂ ਦੀ ਜਾਂਚ ਲਈ ਰਾਇਲ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਹੈ। ਪਰ ਰਾਇਲ ਕਮਿਸ਼ਨ ਕੀ ਹੁੰਦਾ ਹੈ, ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦੇ ਅਧਿਕਾਰ ਕੀ ਹਨ? ਇਨ੍ਹਾਂ ਸਵਾਲਾਂ ਦੇ ਜਵਾਬ ਇਸ ਪੌਡਕਾਸਟ ਵਿੱਚ ਸੁਣੋ।
Published
By Camille Bianchi
Presented by Tejinder Pal Singh Hallan
Source: SBS
Skip to podcast episode content
Share this with family and friends
ਰਾਜਨੀਤਿਕ ਦਬਾਅ ਤੋਂ ਬਾਅਦ, ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਜਨਵਰੀ ਵਿੱਚ ਵੱਧ ਹੋਈਆਂ ਯਹੂਦੀ-ਵਿਰੋਧੀ ਘਟਨਾਵਾਂ ਅਤੇ ਆਸਟ੍ਰੇਲੀਆਈ ਇਤਿਹਾਸ ਦੀ ਦੂਜੀ ਸਭ ਤੋਂ ਘਾਤਕ ਸਮੂਹਿਕ ਗੋਲੀਬਾਰੀ ਦੇ ਕਾਰਣਾਂ ਦੀ ਜਾਂਚ ਲਈ ਰਾਇਲ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਹੈ। ਪਰ ਰਾਇਲ ਕਮਿਸ਼ਨ ਕੀ ਹੁੰਦਾ ਹੈ, ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦੇ ਅਧਿਕਾਰ ਕੀ ਹਨ? ਇਨ੍ਹਾਂ ਸਵਾਲਾਂ ਦੇ ਜਵਾਬ ਇਸ ਪੌਡਕਾਸਟ ਵਿੱਚ ਸੁਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।