ਭਾਰਤ ਦੇ ਆਜ਼ਾਦੀ ਸੰਗਰਾਮ ਦਾ ਚਮਕਦਾ ਸਿਤਾਰਾ ਸ਼ਹੀਦ ਕਰਤਾਰ ਸਿੰਘ ਸਰਾਭਾ
Kartar Singh Sarabha's native house at village Sarabha, Dist Ludhiana, Punjab. Source: Supplied / Supplied
ਕ੍ਰਾਂਤੀਕਾਰੀ ਕਰਤਾਰ ਸਿੰਘ ਸਰਾਭੇ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਹ ਆਪਣੇ ਦਲੇਰਾਨਾ ਕੰਮਾਂ ਦੇ ਕਾਰਨ ਗ਼ਦਰ ਪਾਰਟੀ ਦੇ ਲੋਕ ਨਾਇਕ ਵਜੋਂ ਉਭਰਿਆ। ਬਰਤਾਨਵੀ ਹਕੂਮਤ ਨੇ 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਛੇ ਹੋਰ ਸਾਥੀਆਂ ਸਮੇਤ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫ਼ਾਂਸੀ ਚੜ੍ਹਾਕੇ ਸ਼ਹੀਦ ਕਰ ਦਿੱਤਾ ਸੀ। ਸ਼ਹੀਦੇ-ਆਜ਼ਮ ਭਗਤ ਸਿੰਘ ਉਨ੍ਹਾਂ ਨੂੰ ਆਪਣਾ ਆਦਰਸ਼ ਮੰਨਦੇ ਸਨ। ਹੋਰ ਜਾਨਣ ਲਈ ਆਡੀਓ ਰਿਪੋਰਟ ਸੁਣੋ....
Share



