SKIP TO MAIN CONTENT

ਪੰਜਾਬੀ ਡਾਇਰੀ: ਈਡੀ ਕਾਰਵਾਈ ਤੋਂ ਬਾਅਦ ਪੰਜਾਬ ਭਰ ਵਿੱਚ ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ

AAP protests across Punjab against BJP after ED action
AAP protests across Punjab against BJP after ED action. Credit: Facebook/AAPPunjab

ਮਨੀ ਲਾਂਡਰਿੰਗ ਕੇਸ ਵਿੱਚ ਈਡੀ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਐਤਵਾਰ 10 ਮਈ ਨੂੰ ਪੰਜਾਬ ਭਰ ਵਿੱਚ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤੇ ਹਨ। ‘ਆਪ’ ਸਮਰਥਕਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਜਪਾ ਦਫ਼ਤਰਾਂ ਦੇ ਬਾਹਰ ਧਰਨੇ ਲਗਾ ਕੇ ਨਾਅਰੇਬਾਜ਼ੀ ਕੀਤੀ। ਪਾਰਟੀ ਨੇ ਦੋਸ਼ ਲਗਾਇਆ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਈਡੀ ਅਤੇ ਸੀਬੀਆਈ ਵਰਗੀਆਂ ਜਾਂਚ ਏਜੰਸੀਆਂ ਦਾ ਇਸਤੇਮਾਲ ਸਿਆਸੀ ਮਕਸਦ ਲਈ ਕਰ ਰਹੀ ਹੈ। ਇਹ ਅਤੇ ਪੰਜਾਬ ਤੋਂ ਹੋਰ ਤਾਜ਼ਾ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ।

Published

Presented by Paramjit Singh Sona

Source: SBS

Skip to podcast episode content

ਮਨੀ ਲਾਂਡਰਿੰਗ ਕੇਸ ਵਿੱਚ ਈਡੀ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਐਤਵਾਰ 10 ਮਈ ਨੂੰ ਪੰਜਾਬ ਭਰ ਵਿੱਚ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤੇ ਹਨ। ‘ਆਪ’ ਸਮਰਥਕਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਜਪਾ ਦਫ਼ਤਰਾਂ ਦੇ ਬਾਹਰ ਧਰਨੇ ਲਗਾ ਕੇ ਨਾਅਰੇਬਾਜ਼ੀ ਕੀਤੀ। ਪਾਰਟੀ ਨੇ ਦੋਸ਼ ਲਗਾਇਆ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਈਡੀ ਅਤੇ ਸੀਬੀਆਈ ਵਰਗੀਆਂ ਜਾਂਚ ਏਜੰਸੀਆਂ ਦਾ ਇਸਤੇਮਾਲ ਸਿਆਸੀ ਮਕਸਦ ਲਈ ਕਰ ਰਹੀ ਹੈ। ਇਹ ਅਤੇ ਪੰਜਾਬ ਤੋਂ ਹੋਰ ਤਾਜ਼ਾ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now