Watch FIFA World Cup 2026™

LIVE, FREE and EXCLUSIVE

ABN ‘ਤੇ ਕੰਮ, ਘੱਟ ਤਨਖਾਹ, ਗਲਤ ਪੇਅ ਸਲਿੱਪ : ਆਸਟ੍ਰੇਲੀਆ ‘ਚ ਪ੍ਰਵਾਸੀ ਕਾਮਿਆਂ ਨਾਲ ਵੱਡਾ ਸ਼ੋਸ਼ਣ

International students are losing an estimated $61 million in wages every week

International students are losing an estimated $61 million in wages every week. Credit: Getty / Graphic design by Rosemary Vasquez-brown

ਆਸਟ੍ਰੇਲੀਆ ਵਿੱਚ ਪ੍ਰਵਾਸੀ ਕਾਮਿਆਂ ਦੀਆਂ ਕੰਮਕਾਜੀ ਹਾਲਤਾਂ ਬਾਰੇ ਹੁਣ ਤੱਕ ਦੇ ਸਭ ਤੋਂ ਵੱਡੇ ਸਰਵੇਖਣ ਵਿੱਚ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਮਾਈਗ੍ਰੈਂਟ ਜਸਟਿਸ ਇਨੀਸ਼ੀਏਟਿਵ ਦੀ ਰਿਪੋਰਟ ਅਨੁਸਾਰ, ਦੋ-ਤਿਹਾਈ ਪ੍ਰਵਾਸੀ ਕਾਮਿਆਂ ਨੂੰ ਕਾਨੂੰਨੀ ਹੱਕ ਤੋਂ ਘੱਟ ਤਨਖਾਹ ਮਿਲਦੀ ਹੈ ਅਤੇ ਇਕੱਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਹਰ ਸਾਲ 3.18 ਅਰਬ ਡਾਲਰ ਦੀ ਤਨਖਾਹ ਦੱਬੀ ਜਾਂਦੀ ਹੈ। ABN ਦੀ ਦੁਰਵਰਤੋਂ ਰਾਹੀਂ ਕਾਮਿਆਂ ਨੂੰ ਗਲਤ ਤਰੀਕੇ ਨਾਲ ਕੰਟਰੈਕਟਰ ਵਜੋਂ ਰੱਖਿਆ ਜਾਂਦਾ ਹੈ ਤਾਂ ਜੋ ਘੱਟੋ-ਘੱਟ ਤਨਖਾਹ ਦਿੱਤੀ ਜਾਵੇ ਅਤੇ ਸੁਪਰਐਨੁਏਸ਼ਨ ਤੋਂ ਬਚਿਆ ਜਾ ਸਕੇ। ਵੀਜ਼ੇ ਦੀ ਅਸੁਰੱਖਿਆ ਕਾਰਨ ਬਹੁਤੇ ਪ੍ਰਵਾਸੀ ਡਰ ਤੋਂ ਆਪਣੇ ਮਾਲਕਾਂ ਖ਼ਿਲਾਫ਼ ਆਵਾਜ਼ ਨਹੀਂ ਉਠਾ ਪਾਉਂਦੇ, ਜਿਸ ਨਾਲ ਇਹ ਸ਼ੋਸ਼ਣ ਦਾ ਸਿਲਸਿਲਾ ਜਾਰੀ ਰਹਿੰਦਾ ਹੈ। ਇਸ ਰਿਪੋਰਟ ਵਿੱਚ ਹੋਰ ਕਿਹੜੇ-ਕਿਹੜੇ ਤੱਥ ਸਾਹਮਣੇ ਆਏ ਹਨ, ਇਸ ਪੌਡਕਾਸਟ ਰਾਹੀਂ ਜਾਣੋ ।

Published

By Angelica Waite, Mikele Syron

Presented by Puneet Dhingra

Source: SBS

Share this with family and friends

ਆਸਟ੍ਰੇਲੀਆ ਵਿੱਚ ਪ੍ਰਵਾਸੀ ਕਾਮਿਆਂ ਦੀਆਂ ਕੰਮਕਾਜੀ ਹਾਲਤਾਂ ਬਾਰੇ ਹੁਣ ਤੱਕ ਦੇ ਸਭ ਤੋਂ ਵੱਡੇ ਸਰਵੇਖਣ ਵਿੱਚ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਮਾਈਗ੍ਰੈਂਟ ਜਸਟਿਸ ਇਨੀਸ਼ੀਏਟਿਵ ਦੀ ਰਿਪੋਰਟ ਅਨੁਸਾਰ, ਦੋ-ਤਿਹਾਈ ਪ੍ਰਵਾਸੀ ਕਾਮਿਆਂ ਨੂੰ ਕਾਨੂੰਨੀ ਹੱਕ ਤੋਂ ਘੱਟ ਤਨਖਾਹ ਮਿਲਦੀ ਹੈ ਅਤੇ ਇਕੱਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਹਰ ਸਾਲ 3.18 ਅਰਬ ਡਾਲਰ ਦੀ ਤਨਖਾਹ ਦੱਬੀ ਜਾਂਦੀ ਹੈ। ABN ਦੀ ਦੁਰਵਰਤੋਂ ਰਾਹੀਂ ਕਾਮਿਆਂ ਨੂੰ ਗਲਤ ਤਰੀਕੇ ਨਾਲ ਕੰਟਰੈਕਟਰ ਵਜੋਂ ਰੱਖਿਆ ਜਾਂਦਾ ਹੈ ਤਾਂ ਜੋ ਘੱਟੋ-ਘੱਟ ਤਨਖਾਹ ਦਿੱਤੀ ਜਾਵੇ ਅਤੇ ਸੁਪਰਐਨੁਏਸ਼ਨ ਤੋਂ ਬਚਿਆ ਜਾ ਸਕੇ। ਵੀਜ਼ੇ ਦੀ ਅਸੁਰੱਖਿਆ ਕਾਰਨ ਬਹੁਤੇ ਪ੍ਰਵਾਸੀ ਡਰ ਤੋਂ ਆਪਣੇ ਮਾਲਕਾਂ ਖ਼ਿਲਾਫ਼ ਆਵਾਜ਼ ਨਹੀਂ ਉਠਾ ਪਾਉਂਦੇ, ਜਿਸ ਨਾਲ ਇਹ ਸ਼ੋਸ਼ਣ ਦਾ ਸਿਲਸਿਲਾ ਜਾਰੀ ਰਹਿੰਦਾ ਹੈ। ਇਸ ਰਿਪੋਰਟ ਵਿੱਚ ਹੋਰ ਕਿਹੜੇ-ਕਿਹੜੇ ਤੱਥ ਸਾਹਮਣੇ ਆਏ ਹਨ, ਇਸ ਪੌਡਕਾਸਟ ਰਾਹੀਂ ਜਾਣੋ ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now