Australian Treasurer Jim Chalmers (AAP Image/Lukas Coch) NO ARCHIVING Source: AAP / LUKAS COCH/AAPIMAGEਨਿਊਜ਼ਪੋਲ ਦੁਆਰਾ ਕੀਤੇ ਇੱਕ ਸਰਵੇਖਣ ਵਿੱਚ ਪਤਾ ਚੱਲਿਆ ਹੈ ਕਿ ਸੰਘੀ ਬਜਟ ਤੋਂ ਬਾਅਦ ਸਰਕਾਰ ਦੀ ਪ੍ਰਸਿੱਧੀ ਪਹਿਲਾਂ ਨਾਲੋਂ ਵੱਧ ਹੋ ਗਈ ਹੈ। ਇਕ ਅਖਬਾਰ ਵਿੱਚ ਇਹ ਸਰਵੇਖਣ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਬਾਰੇ ਅਤੇ ਦਿਨ ਦੀਆਂ ਹੋਰ ਖਬਰਾਂ ਬਾਰੇ ਇਸ ਪੌਡਕਾਸਟ ਰਾਹੀਂ ਜਾਣੋ।
Published
Updated
Presented by Tejinder Pal Singh Hallan
Source: SBS
Skip to podcast episode contentShare this with family and friends
ਨਿਊਜ਼ਪੋਲ ਦੁਆਰਾ ਕੀਤੇ ਇੱਕ ਸਰਵੇਖਣ ਵਿੱਚ ਪਤਾ ਚੱਲਿਆ ਹੈ ਕਿ ਸੰਘੀ ਬਜਟ ਤੋਂ ਬਾਅਦ ਸਰਕਾਰ ਦੀ ਪ੍ਰਸਿੱਧੀ ਪਹਿਲਾਂ ਨਾਲੋਂ ਵੱਧ ਹੋ ਗਈ ਹੈ। ਇਕ ਅਖਬਾਰ ਵਿੱਚ ਇਹ ਸਰਵੇਖਣ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਬਾਰੇ ਅਤੇ ਦਿਨ ਦੀਆਂ ਹੋਰ ਖਬਰਾਂ ਬਾਰੇ ਇਸ ਪੌਡਕਾਸਟ ਰਾਹੀਂ ਜਾਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।