Australian Prime Minister Anthony Albanese and President of the European Commission Ursula von der Leyen walk together after an address to Members and Senators during a joint sitting in the House of Representatives at Parliament House in Canberra, Tuesday, March 24, 2026. Source: AAP / LUKAS COCH/AAPIMAGE
ਆਸਟ੍ਰੇਲੀਆ ਅਤੇ ਯੂਰੋਪੀ ਸੰਘ ਦਰਮਿਆਨ ਮੁਫ਼ਤ ਵਪਾਰ ਸਮਝੌਤੇ ਯਾਨੀ ਫ੍ਰੀ ਟ੍ਰੇਡ ਡੀਲ ‘ਤੇ ਗੱਲਬਾਤ ਅੱਠ ਸਾਲਾਂ ਬਾਅਦ ਮੁਕੰਮਲ ਹੋ ਗਈ ਹੈ। ਇਹ ਸਮਝੌਤਾ ਆਸਟ੍ਰੇਲੀਆ ਦੀ ਅਰਥਵਿਵਸਥਾ ਲਈ ਹਰ ਸਾਲ ਕਰੀਬ 10 ਬਿਲੀਅਨ ਡਾਲਰ ਦਾ ਲਾਭ ਲੈ ਕੇ ਆਵੇਗਾ ਅਤੇ ਇਸ ਦੇ ਤਹਿਤ ਵਾਈਨ, ਸਮੁੰਦਰੀ ਭੋਜਨ ਅਤੇ ਬਾਗਬਾਨੀ ਉਤਪਾਦਾਂ ਸਮੇਤ ਆਸਟ੍ਰੇਲੀਆਈ ਨਿਰਯਾਤ ‘ਤੇ ਲਾਗੂ ਟੈਰਿਫ਼ ਖਤਮ ਕੀਤੇ ਜਾਣਗੇ। ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਇਸਨੂੰ ਇੱਕ ਮਹੱਤਵਪੂਰਨ ਮੌਕਾ ਕਰਾਰ ਦਿੱਤਾ ਹੈ। ਇਸ ਖ਼ਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ... Published 24 March 2026 4:00pm
By Puneet Dhingra
Presented by Puneet Dhingra
Source: SBS
Skip to podcast episode content Share this with family and friends
ਆਸਟ੍ਰੇਲੀਆ ਅਤੇ ਯੂਰੋਪੀ ਸੰਘ ਦਰਮਿਆਨ ਮੁਫ਼ਤ ਵਪਾਰ ਸਮਝੌਤੇ ਯਾਨੀ ਫ੍ਰੀ ਟ੍ਰੇਡ ਡੀਲ ‘ਤੇ ਗੱਲਬਾਤ ਅੱਠ ਸਾਲਾਂ ਬਾਅਦ ਮੁਕੰਮਲ ਹੋ ਗਈ ਹੈ। ਇਹ ਸਮਝੌਤਾ ਆਸਟ੍ਰੇਲੀਆ ਦੀ ਅਰਥਵਿਵਸਥਾ ਲਈ ਹਰ ਸਾਲ ਕਰੀਬ 10 ਬਿਲੀਅਨ ਡਾਲਰ ਦਾ ਲਾਭ ਲੈ ਕੇ ਆਵੇਗਾ ਅਤੇ ਇਸ ਦੇ ਤਹਿਤ ਵਾਈਨ, ਸਮੁੰਦਰੀ ਭੋਜਨ ਅਤੇ ਬਾਗਬਾਨੀ ਉਤਪਾਦਾਂ ਸਮੇਤ ਆਸਟ੍ਰੇਲੀਆਈ ਨਿਰਯਾਤ ‘ਤੇ ਲਾਗੂ ਟੈਰਿਫ਼ ਖਤਮ ਕੀਤੇ ਜਾਣਗੇ। ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਇਸਨੂੰ ਇੱਕ ਮਹੱਤਵਪੂਰਨ ਮੌਕਾ ਕਰਾਰ ਦਿੱਤਾ ਹੈ। ਇਸ ਖ਼ਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ... 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।