SKIP TO MAIN CONTENT

ਵੀਜ਼ਾ ਮਿਲਣ ਤੋਂ ਪਹਿਲਾਂ ਹੀ ਵਿਛੜ ਗਏ ਕਈ ਬਜ਼ੁਰਗ, ਮਾਹਿਰ ਦੀ ਜ਼ੁਬਾਨੀ ਸੁਣੋ Aged Parent Visa ਦਾ ਦਰਦ

aged parent visa.png
ਵੀਜ਼ਾ ਮਾਹਿਰ ਰਾਜਵੰਤ ਸਿੰਘ ਮੁਤਾਬਿਕ ਏਜਡ ਪੇਰੈਂਟ ਵੀਜ਼ਾ ਦੇ ਬਿਨੈਕਾਰਾਂ ਨੂੰ ਕਾਨੂੰਨੀ ਪੇਚੀਦਗੀਆਂ ਕਾਰਨ ਲੰਮੀ ਉਡੀਕ ਦਾ ਸਾਹਮਣਾ ਕਰਨਾ ਪੈ ਰਿਹਾ ਹੈ। Credit: SBS & Rajwant Singh

ਆਸਟ੍ਰੇਲੀਆ ਦੇ ਏਜਡ ਪੇਰੈਂਟ ਵੀਜ਼ਾ ਦੀ ਲੰਮੀ ਉਡੀਕ, ਵੱਧਦੇ ਖਰਚੇ ਅਤੇ ਜਟਿਲ ਸਰਕਾਰੀ ਪ੍ਰਕਿਰਿਆਵਾਂ ਕਈ ਪ੍ਰਵਾਸੀ ਪਰਿਵਾਰਾਂ ਲਈ ਵੱਡੀ ਚੁਣੌਤੀ ਬਣੀਆਂ ਹੋਈਆਂ ਹਨ। ਕਈ ਬਜ਼ੁਰਗ ਮਾਪੇ ਆਪਣੇ ਵੀਜ਼ਾ ਫ਼ੈਸਲੇ ਦੀ ਉਡੀਕ ਕਰਦਿਆਂ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ, ਜਦਕਿ ਉਨ੍ਹਾਂ ਦੇ ਪਰਿਵਾਰ ਅਜੇ ਵੀ ਇਮੀਗ੍ਰੇਸ਼ਨ ਪ੍ਰਕਿਰਿਆਵਾਂ ਦੀਆਂ ਪੇਚੀਦਗੀਆਂ ਨਾਲ ਜੂਝ ਰਹੇ ਹਨ।


Published

By Patras Masih

Presented by Patras Masih

Source: SBS


Skip to podcast episode content

ਆਸਟ੍ਰੇਲੀਆ ਦੇ ਏਜਡ ਪੇਰੈਂਟ ਵੀਜ਼ਾ ਦੀ ਲੰਮੀ ਉਡੀਕ, ਵੱਧਦੇ ਖਰਚੇ ਅਤੇ ਜਟਿਲ ਸਰਕਾਰੀ ਪ੍ਰਕਿਰਿਆਵਾਂ ਕਈ ਪ੍ਰਵਾਸੀ ਪਰਿਵਾਰਾਂ ਲਈ ਵੱਡੀ ਚੁਣੌਤੀ ਬਣੀਆਂ ਹੋਈਆਂ ਹਨ। ਕਈ ਬਜ਼ੁਰਗ ਮਾਪੇ ਆਪਣੇ ਵੀਜ਼ਾ ਫ਼ੈਸਲੇ ਦੀ ਉਡੀਕ ਕਰਦਿਆਂ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ, ਜਦਕਿ ਉਨ੍ਹਾਂ ਦੇ ਪਰਿਵਾਰ ਅਜੇ ਵੀ ਇਮੀਗ੍ਰੇਸ਼ਨ ਪ੍ਰਕਿਰਿਆਵਾਂ ਦੀਆਂ ਪੇਚੀਦਗੀਆਂ ਨਾਲ ਜੂਝ ਰਹੇ ਹਨ।


ਇਸ ਸੰਵੇਦਨਸ਼ੀਲ ਅਤੇ ਗੰਭੀਰ ਮਸਲੇ ‘ਤੇ ਲੰਮੇ ਸਮੇਂ ਤੋਂ ਜੱਦੋ-ਜਹਿਦ ਕਰ ਰਹੇ ਸਿਡਨੀ ਦੇ ਪੇਰੈਂਟ ਵੀਜ਼ਾ ਮਾਹਿਰ ਰਾਜਵੰਤ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਖ਼ਾਸ ਗੱਲਬਾਤ ਦੌਰਾਨ ਦੱਸਿਆ ਕਿ ਅਸਲ ਚੁਣੌਤੀਆਂ ਕੀ ਹਨ, ਕਿਹੜੀਆਂ ਗੱਲਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਬਿਨੈਕਾਰਾਂ ਲਈ ਕਿਹੜੀ ਜਾਣਕਾਰੀ ਜਾਣਨੀ ਬਹੁਤ ਜ਼ਰੂਰੀ ਹੈ। ਕੀ ਤੁਸੀਂ ਵੀ ਆਪਣੇ ਮਾਪਿਆਂ ਨੂੰ ਆਸਟ੍ਰੇਲੀਆ ਲਿਆਉਣ ਦੀ ਯੋਜਨਾ ਬਣਾ ਰਹੇ ਹੋ? ਜਾਂ ਤੁਹਾਡੀ ਅਰਜ਼ੀ ਪਹਿਲਾਂ ਹੀ ਲੰਬਿਤ ਹੈ? ਤਾਂ ਇਹ ਪੌਡਕਾਸਟ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੋ ਸਕਦਾ ਹੈ। ਹੋਰ ਜਾਣਕਾਰੀ ਲਈ ਸੁਣੋ ਇਹ ਖ਼ਾਸ ਪੌਡਕਾਸਟ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now