SKIP TO MAIN CONTENT

ਅਖਾਣ ਕਹਾਣੀ: ਜਾਣੋ 'ਪੱਲੇ ਨਾ ਧੇਲਾ, ਕਰਦੀ ਮੇਲਾ ਮੇਲਾ' ਦਾ ਮਤਲਬ ਅਤੇ ਇਤਿਹਾਸ

Copy of akhan kahani.jpg
ਐਸ ਬੀ ਐਸ ਪੰਜਾਬੀ ਦੇ ਮਸੂਦ ਮੱਲ੍ਹੀ ਅਤੇ ਸਾਹਿਤ ਮਾਹਿਰ ਅਹਿਸਾਨ ਬਾਜਵਾ ਦੀ ਗੱਲਬਾਤ, ਪੰਜਾਬੀ ਮਾਂ ਬੋਲੀ ਦੇ ਵਿਸਰ ਚੁੱਕੇ ਅਖਾਣਾਂ ਬਾਰੇ... Credit: Mallhi

ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਅਸੀਂ ਪੁਰਾਣੇ ਅਤੇ ਵਿਸਰੇ ਹੋਏ ਪੰਜਾਬੀ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਬਾਰੇ ਜਾਣਦੇ ਹਾਂ। ਇਸ ਪੌਡਕਾਸਟ ਵਿੱਚ ਐਸ ਬੀ ਐਸ ਪੰਜਾਬੀ ਤੋਂ ਮਸੂਦ ਮੱਲ੍ਹੀ, ਲਹਿੰਦੇ ਪੰਜਾਬ ਦੇ ਸਾਹਿਤ ਮਾਹਿਰ ਅਹਿਸਾਨ ਬਾਜਵਾ ਨਾਲ 'ਪੱਲੇ ਨਾ ਧੇਲਾ, ਕਰਦੀ ਮੇਲਾ ਮੇਲਾ' ਅਖਾਣ ਦੇ ਇਤਿਹਾਸ, ਇਸਦੇ ਅਰਥ ਅਤੇ ਅੱਜ ਦੇ ਸਮੇਂ ਵਿੱਚ ਇਸਦੀ ਸਾਰਥਕਤਾ ਬਾਰੇ ਗੱਲਬਾਤ ਕਰ ਰਹੇ ਹਨ।

Published

By MP Singh

Presented by Masood Malhi

Source: SBS

Skip to podcast episode content

ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਅਸੀਂ ਪੁਰਾਣੇ ਅਤੇ ਵਿਸਰੇ ਹੋਏ ਪੰਜਾਬੀ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਬਾਰੇ ਜਾਣਦੇ ਹਾਂ। ਇਸ ਪੌਡਕਾਸਟ ਵਿੱਚ ਐਸ ਬੀ ਐਸ ਪੰਜਾਬੀ ਤੋਂ ਮਸੂਦ ਮੱਲ੍ਹੀ, ਲਹਿੰਦੇ ਪੰਜਾਬ ਦੇ ਸਾਹਿਤ ਮਾਹਿਰ ਅਹਿਸਾਨ ਬਾਜਵਾ ਨਾਲ 'ਪੱਲੇ ਨਾ ਧੇਲਾ, ਕਰਦੀ ਮੇਲਾ ਮੇਲਾ' ਅਖਾਣ ਦੇ ਇਤਿਹਾਸ, ਇਸਦੇ ਅਰਥ ਅਤੇ ਅੱਜ ਦੇ ਸਮੇਂ ਵਿੱਚ ਇਸਦੀ ਸਾਰਥਕਤਾ ਬਾਰੇ ਗੱਲਬਾਤ ਕਰ ਰਹੇ ਹਨ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now