ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਐਲਬਨੀਜ਼ੀ ਸਰਕਾਰ ਦੇ ਕਮਿਊਨਿਟੀ ਭਾਸ਼ਾ ਸਕੂਲਾਂ ਲਈ ਗ੍ਰਾਟਾਂ ਨੂੰ ਮਜ਼ਬੂਤ ਕਰਨ ਦੇ ਫੈਸਲੇ ਦਾ ਭਾਈਚਾਰੇ ਵਲੋਂ ਸੁਆਗਤ
ਸਿਡਨੀ ਵਿੱਚ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਪੰਜਾਬੀ ਸਕੂਲ ਦੀ ਇੱਕ ਤਸਵੀਰ। Source: Supplied by Dr Surinder Singh
ਕਮਿਊਨਿਟੀ ਲੈਂਗੂਏਜ ਸਕੂਲ ਗ੍ਰਾਂਟਸ ਪ੍ਰੋਗਰਾਮ ਦੇ ਤਹਿਤ ਆਸਟ੍ਰੇਲੀਆ ਭਰ ਦੇ 580 ਤੋਂ ਵੱਧ ਸਕੂਲਾਂ ਲਈ ਗ੍ਰਾਂਟਾਂ ਵਧਾਈਆਂ ਜਾ ਰਹੀਆਂ ਹਨ ਜਿਸ ਲਈ ਚਾਰ ਸਾਲਾਂ ਲਈ 13 ਮਿਲੀਅਨ ਡਾਲਰ ਦੀ ਵਾਧੂ ਰਾਸ਼ੀ ਪ੍ਰਦਾਨ ਕੀਤੀ ਜਾਏਗੀ। ਐਲਬਨੀਜ਼ੀ ਸਰਕਾਰ ਦੇ ਇਸ ਫੈਸਲੇ ਦਾ ਭਾਈਚਾਰੇ ਵਿੱਚ ਪੰਜਾਬੀ ਸਕੂਲ ਚਲਾਉਣ ਵਾਲੀਆਂ ਸੰਸਥਾਵਾਂ ਨੇ ਸੁਆਗਤ ਕੀਤਾ ਹੈ। ਇਸ ਸਬੰਧੀ ਖਾਸ ਰਿਪੋਰਟ ਇਸ ਪੌਡਕਾਸਟ ਰਾਹੀਂ ਸੁਣੋ।
Share





