Australian Prime Minister Anthony Albanese waves after addressing the 80th session of the United Nations General Assembly (UNGA) at the UN headquarters in New York, United States, Wednesday, September 24, 2025. (AAP Image/Lukas Coch) NO ARCHIVING Source: AAP / LUKAS COCH/AAPIMAGE
ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵਿੱਚ ਆਪਣਾ ਪਹਿਲਾ ਭਾਸ਼ਣ ਦਿੰਦੇ ਹੋਏ ਆਸਟ੍ਰੇਲੀਆ ਨੂੰ ਇਕ ਮਹੱਤਵਪੂਰਨ ਮੱਧ ਪੱਧਰੀ ਤਾਕਤ ਵਜੋਂ ਦਰਸਾਇਆ। ਆਪਣੇ ਸੰਬੋਧਨ ਰਾਹੀਂ ਉਨ੍ਹਾਂ ਨੇ ਜਲਵਾਯੂ ਸੰਕਟ ਨਾਲ ਨਜਿੱਠਣ ਅਤੇ ਵਿਸ਼ਵ ਸ਼ਾਂਤੀ ਬਣਾਈ ਰੱਖਣ ਲਈ ਵਧੇਰੇ ਅੰਤਰਰਾਸ਼ਟਰੀ ਸਹਿਯੋਗ ਦੀ ਅਪੀਲ ਕੀਤੀ। ਹੋਰ ਕਿਹੜੇ ਮੁੱਦਿਆਂ 'ਤੇ ਉਨ੍ਹਾਂ ਨੇ ਜ਼ੋਰ ਦਿੱਤਾ, ਜਾਣੋ ਇਸ ਰਿਪੋਰਟ ਵਿੱਚ… Published 30 September 2025 10:59am
Updated 5 November 2025 4:07pm
By Sam Dover
Presented by Puneet Dhingra
Source: SBS
Skip to podcast episode content Share this with family and friends
ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵਿੱਚ ਆਪਣਾ ਪਹਿਲਾ ਭਾਸ਼ਣ ਦਿੰਦੇ ਹੋਏ ਆਸਟ੍ਰੇਲੀਆ ਨੂੰ ਇਕ ਮਹੱਤਵਪੂਰਨ ਮੱਧ ਪੱਧਰੀ ਤਾਕਤ ਵਜੋਂ ਦਰਸਾਇਆ। ਆਪਣੇ ਸੰਬੋਧਨ ਰਾਹੀਂ ਉਨ੍ਹਾਂ ਨੇ ਜਲਵਾਯੂ ਸੰਕਟ ਨਾਲ ਨਜਿੱਠਣ ਅਤੇ ਵਿਸ਼ਵ ਸ਼ਾਂਤੀ ਬਣਾਈ ਰੱਖਣ ਲਈ ਵਧੇਰੇ ਅੰਤਰਰਾਸ਼ਟਰੀ ਸਹਿਯੋਗ ਦੀ ਅਪੀਲ ਕੀਤੀ। ਹੋਰ ਕਿਹੜੇ ਮੁੱਦਿਆਂ 'ਤੇ ਉਨ੍ਹਾਂ ਨੇ ਜ਼ੋਰ ਦਿੱਤਾ, ਜਾਣੋ ਇਸ ਰਿਪੋਰਟ ਵਿੱਚ…
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।