Prime Minister Anthony Albanese speaks to the media in Sydney, Friday, June 27, 2025. (AAP Image/Steven Markham) NO ARCHIVING Source: AAP / STEVEN MARKHAM/AAPIMAGE
ਅਮਰੀਕਾ ਵੱਲੋਂ ਰੱਖਿਆ ਬਜਟ ਨੂੰ ਵਧਾਉਣ ਦੀਆਂ ਮੰਗਾਂ ਤੋਂ ਬਾਅਦ, ਐਂਥਨੀ ਅਲਬਾਨੀਜੀ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਅਗਲੇ ਅਪ੍ਰੈਲ ਵਿੱਚ ਰਾਸ਼ਟਰੀ ਰੱਖਿਆ ਰਣਨੀਤੀ ਦੇ ਹਿੱਸੇ ਵਜੋਂ ਰੱਖਿਆ ਖਰਚ ਨਹੀਂ ਵਧਾਏਗਾ। ਅਮਰੀਕਾ ਆਸਟ੍ਰੇਲੀਆ ਤੋਂ ਆਪਣੇ ਰੱਖਿਆ ਖਰਚ ਨੂੰ G-D-P ਦੇ 3.5 ਪ੍ਰਤੀਸ਼ਤ ਤੱਕ ਵਧਾਉਣ ਦੀ ਮੰਗ ਕਰ ਰਿਹਾ ਹੈ। ਪ੍ਰਧਾਨ ਮੰਤਰੀ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਵਿਦੇਸ਼ ਮੰਤਰੀ ਪੈਨੀ ਵੋਂਗ ਅਮਰੀਕਾ ਦੀ ਯਾਤਰਾ ਤੇ ਜਾ ਰਹੀ ਹੈ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਐਸ ਬੀ ਐਸ ਦੇ ਇਸ ਪੌਡਕਾਸਟ ਰਾਹੀਂ ਜਾਣੋ। Published 30 June 2025 3:31pm
By Tejinder Pal Singh Hallan
Source: SBS
Skip to podcast episode content Share this with family and friends
ਅਮਰੀਕਾ ਵੱਲੋਂ ਰੱਖਿਆ ਬਜਟ ਨੂੰ ਵਧਾਉਣ ਦੀਆਂ ਮੰਗਾਂ ਤੋਂ ਬਾਅਦ, ਐਂਥਨੀ ਅਲਬਾਨੀਜੀ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਅਗਲੇ ਅਪ੍ਰੈਲ ਵਿੱਚ ਰਾਸ਼ਟਰੀ ਰੱਖਿਆ ਰਣਨੀਤੀ ਦੇ ਹਿੱਸੇ ਵਜੋਂ ਰੱਖਿਆ ਖਰਚ ਨਹੀਂ ਵਧਾਏਗਾ। ਅਮਰੀਕਾ ਆਸਟ੍ਰੇਲੀਆ ਤੋਂ ਆਪਣੇ ਰੱਖਿਆ ਖਰਚ ਨੂੰ G-D-P ਦੇ 3.5 ਪ੍ਰਤੀਸ਼ਤ ਤੱਕ ਵਧਾਉਣ ਦੀ ਮੰਗ ਕਰ ਰਿਹਾ ਹੈ। ਪ੍ਰਧਾਨ ਮੰਤਰੀ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਵਿਦੇਸ਼ ਮੰਤਰੀ ਪੈਨੀ ਵੋਂਗ ਅਮਰੀਕਾ ਦੀ ਯਾਤਰਾ ਤੇ ਜਾ ਰਹੀ ਹੈ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਐਸ ਬੀ ਐਸ ਦੇ ਇਸ ਪੌਡਕਾਸਟ ਰਾਹੀਂ ਜਾਣੋ। ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।