ਪਾਕਿਸਤਾਨ ਦੇ ਪੰਜਾਬ ਵਿੱਚ ਜਨਮੇ, ਅੱਲ੍ਹਾ ਦਿੱਤਾ ਨੇ ਆਪਣੇ ਪਿੰਡ, ਲੂਨੇਵਾਲਾ ਦਾ ਨਾਮ ਆਪਣੇ ਨਾਮ ਨਾਲ ਜੋੜਿਆ, ਉਨ੍ਹਾਂ ਨੇ ਇੰਨੀ ਪ੍ਰਸਿੱਧੀ ਪ੍ਰਾਪਤ ਕੀਤੀ ਕਿ ਉਨ੍ਹਾਂ ਦਾ ਪਿੰਡ ਹੁਣ ਉਨ੍ਹਾਂ ਦੇ ਨਾਮ ਤੋਂ ਜਾਣਿਆ ਜਾਂਦਾ ਹੈ। ਉਹ ਬਚਪਨ ਤੋਂ ਹੀ ਗਾਉਂਦੇ ਸੀ। ਉਨ੍ਹਾਂ ਦੇ ਅਧਿਆਪਕਾਂ ਨੇ ਉਨ੍ਹਾਂ ਦੀ ਪ੍ਰਤਿਭਾ ਨੂੰ ਪਛਾਣਿਆ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਦਾ ਪਹਿਲਾ ਪੇਸ਼ੇਵਰ ਐਲਬਮ ਇੱਕ ਹਿੱਟ ਰਿਹਾ, ਅਤੇ ਉਸਤੋਂ ਬਾਅਦ ਉਨ੍ਹਾਂ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਇਸ ਪੌਡਕਾਸਟ ਰਾਹੀਂ ਜਾਣੋ ਉਨ੍ਹਾਂ ਦੀ ਕਹਾਣੀ....
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





