SKIP TO MAIN CONTENT

ਪੰਜਾਬੀ ਡਾਇਰੀ: ਅਮਿਤ ਸ਼ਾਹ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਿਚਕਾਰ ਮੁਲਾਕਾਤ ਦੌਰਾਨ ਅਹਿਮ ਸਿੱਖ ਮਸਲਿਆਂ 'ਤੇ ਚਰਚਾ

amit shah
Amnit Shah at Golden Temple, Amritsar ahead of Punjab Polls 2022. Source: Twitter

ਕੁਝ ਮੀਡਿਆ ਰਿਪੋਰਟਾਂ ਮੁਤਾਬਿਕ ਇੱਕ 45 ਮਿੰਟ ਲੰਬੀ ਬੰਦ-ਕਮਰਾ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਈ ਸਿੱਖ ਮਸਲਿਆਂ ‘ਤੇ ਚਰਚਾ ਕੀਤੀ ਗਈ। ਇਹ ਖ਼ਬਰ ਅਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....

Published

Updated

By Sumeet Kaur

Presented by Paramjit Singh Sona

Source: SBS

Skip to podcast episode content

ਕੁਝ ਮੀਡਿਆ ਰਿਪੋਰਟਾਂ ਮੁਤਾਬਿਕ ਇੱਕ 45 ਮਿੰਟ ਲੰਬੀ ਬੰਦ-ਕਮਰਾ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਈ ਸਿੱਖ ਮਸਲਿਆਂ ‘ਤੇ ਚਰਚਾ ਕੀਤੀ ਗਈ। ਇਹ ਖ਼ਬਰ ਅਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....

ਅੰਮ੍ਰਿਤਸਰ ਵਿੱਚ ਆਪਣੇ ਸਿਆਸੀ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਦਰਸ਼ਨ ਕਰਨ ਉਪਰੰਤ ਉਹ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ ਜਿਸ ਦੌਰਾਨ ਉਨ੍ਹਾਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੀਟਿੰਗ ਵੀ ਕੀਤੀ।

ਮੀਟਿੰਗ ਵਿੱਚ ਭਾਜਪਾ ਦੇ ਕੌਮੀ ਬੁਲਾਰੇ ਤਰੁਣ ਚੁੱਘ, ਮਨਜਿੰਦਰ ਸਿਰਸਾ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਮੌਜੂਦ ਰਹੇ।

ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਦੇ ਕਈ ਮੁੱਦੇ ਗ੍ਰਹਿ ਮੰਤਰੀ ਕੋਲ ਰੱਖੇ ਗਏ ਅਤੇ ਇੰਨ੍ਹਾਂ ਮਸਲਿਆਂ ‘ਤੇ ਚਰਚਾ ਕੀਤੀ ਗਈ।

ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now