ਅਮਨਦੀਪ ਬਾਜਵਾ ਵੱਲੋਂ ਆਪਣੇ ਭਰਾ ਅਨਮੋਲ ਬਾਜਵਾ ਦੇ ਰਿਸ਼ਤੇ ਅਤੇ ਕਤਲ ਮਾਮਲੇ ਨੂੰ ਲੈ ਕੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕੀਤੀ ਗਈ।
ਉਹਨਾਂ ਮੁਤਾਬਕ ਇਸ ਘਟਨਾ ਨੂੰ ਬੇਸ਼ੱਕ ਖ਼ਬਰਾਂ ਮੁਤਾਬਕ ਦਿਨ ਬੀਤ ਗਏ ਹੋਣ ਪਰ ਉਹਨਾਂ ਲਈ ਸਮਾਂ ਅੱਜ ਵੀ ਉਥੇ ਹੀ ਖੜਾ ਹੈ।
ਅਮਨਦੀਪ ਬਾਜਵਾ ਆਪਣੇ ਭਰਾ ਨੂੰ ਬੇਹੱਦ ਮਦਦਗਾਰ ਅਤੇ ਖੁੱਸ਼ਦਿਲ ਇਨਸਾਨ ਵਜੋਂ ਦਰਸਾਉਂਦੇ ਹਨ।

ਇਸਦੇ ਨਾਲ ਹੀ ਉਹਨਾਂ ਆਪਣੇ ਫੰਡਰੇਜ਼ਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਹਨਾਂ ਨੂੰ ਕਾਫੀ ਸਹਾਇਤਾ ਮਿਲ ਰਹੀ ਹੈ ਅਤੇ ਇਹ ਅਜੇ ਵੀ ਜਾਰੀ ਹੈ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।