SKIP TO MAIN CONTENT

ਖਬਰਨਾਮਾ: ਸਾਈਕਲੋਨ ਅਲਫ੍ਰੇਡ ਦੇ ਲੈਂਡਫਾਲ ਤੋਂ ਪਹਿਲਾਂ ਰਾਜ ਸਰਕਾਰਾਂ ਨੂੰ ਸਹਾਇਤਾ ਉਪਲਬਧ ਕਰਵਾਈ ਜਾਵੇਗੀ: ਐਂਥਨੀ ਅਲਬਾਨੀਜ਼ੀ

QLD CYCLONE ALFRED
ਇੱਕ ਸਮੁੰਦਰੀ ਬਚਾਅ ਕਿਸ਼ਤੀ ਗੋਲਡ ਕੋਸਟ 'ਤੇ ਸਮੁੰਦਰੀ ਰਸਤੇ ਦਾ ਨਿਰੀਖਣ ਕਰਦੀ ਹੋਈ। ਸੋਮਵਾਰ, 3 ਮਾਰਚ 2025. (AAP Image/Jono Searle) NO ARCHIVING Source: AAP / JONO SEARLE/AAPIMAGE

ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਦਾ ਕਹਿਣਾ ਹੈ ਕਿ ਟ੍ਰੌਪੀਕਲ ਸਾਈਕਲੋਨ ਅਲਫ੍ਰੇਡ ਦੇ ਲੈਂਡਫਾਲ ਤੋਂ ਪਹਿਲਾਂ ਰਾਜ ਸਰਕਾਰਾਂ ਨੂੰ ਸੰਘੀ ਸਰਕਾਰ ਦੀ ਸਹਾਇਤਾ ਉਪਲਬਧ ਕਰਵਾਈ ਜਾਵੇਗੀ। ਮੌਸਮ ਵਿਗਿਆਨ ਬਿਊਰੋ ਦਾ ਕਹਿਣਾ ਹੈ ਕਿ ਐਲਫ੍ਰੇਡ ਦੇ ਵੀਰਵਾਰ ਨੂੰ ਸ਼੍ਰੇਣੀ-ਦੋ ਪ੍ਰਣਾਲੀ ਦੇ ਰੂਪ ਵਿੱਚ ਲੈਂਡਫਾਲ ਹੋਣ ਦੀ ਉਮੀਦ ਹੈ, ਜਿਸ ਨਾਲ ਦੱਖਣੀ ਕੁਈਨਜ਼ਲੈਂਡ ਅਤੇ ਉੱਤਰੀ ਨਿਊ ਸਾਊਥ ਵੇਲਜ਼ ਤੱਟਵਰਤੀ ਖੇਤਰਾਂ ਦੇ ਵਸਨੀਕ ਪ੍ਰਭਾਵਿਤ ਹੋਣਗੇ। ਇਸਦੇ ਨਾਲ ਹੀ ਅੱਜ ਦੀਆਂ ਹੋਰ ਖਬਰਾਂ ਬਾਰੇ ਇਸ ਪੌਡਕਾਸਟ ਰਾਹੀਂ ਜਾਣੋ।

Published

Presented by Tejinder Pal Singh Hallan

Source: SBS

Skip to podcast episode content

ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਦਾ ਕਹਿਣਾ ਹੈ ਕਿ ਟ੍ਰੌਪੀਕਲ ਸਾਈਕਲੋਨ ਅਲਫ੍ਰੇਡ ਦੇ ਲੈਂਡਫਾਲ ਤੋਂ ਪਹਿਲਾਂ ਰਾਜ ਸਰਕਾਰਾਂ ਨੂੰ ਸੰਘੀ ਸਰਕਾਰ ਦੀ ਸਹਾਇਤਾ ਉਪਲਬਧ ਕਰਵਾਈ ਜਾਵੇਗੀ। ਮੌਸਮ ਵਿਗਿਆਨ ਬਿਊਰੋ ਦਾ ਕਹਿਣਾ ਹੈ ਕਿ ਐਲਫ੍ਰੇਡ ਦੇ ਵੀਰਵਾਰ ਨੂੰ ਸ਼੍ਰੇਣੀ-ਦੋ ਪ੍ਰਣਾਲੀ ਦੇ ਰੂਪ ਵਿੱਚ ਲੈਂਡਫਾਲ ਹੋਣ ਦੀ ਉਮੀਦ ਹੈ, ਜਿਸ ਨਾਲ ਦੱਖਣੀ ਕੁਈਨਜ਼ਲੈਂਡ ਅਤੇ ਉੱਤਰੀ ਨਿਊ ਸਾਊਥ ਵੇਲਜ਼ ਤੱਟਵਰਤੀ ਖੇਤਰਾਂ ਦੇ ਵਸਨੀਕ ਪ੍ਰਭਾਵਿਤ ਹੋਣਗੇ। ਇਸਦੇ ਨਾਲ ਹੀ ਅੱਜ ਦੀਆਂ ਹੋਰ ਖਬਰਾਂ ਬਾਰੇ ਇਸ ਪੌਡਕਾਸਟ ਰਾਹੀਂ ਜਾਣੋ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now