ਐਤਵਾਰ (31 ਅਗਸਤ) ਨੂੰ ਹੋਈਆਂ ਦੇਸ਼ ਵਿਆਪੀ ਇਮੀਗ੍ਰੇਸ਼ਨ ਵਿਰੋਧੀ ਰੈਲੀਆਂ, ਜਿਨ੍ਹਾਂ ਕਾਰਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਕੁਝ ਹਿੰਸਕ ਝੜਪਾਂ ਹੋਈਆਂ ਹਨ, ਉਨ੍ਹਾਂ ਨੂੰ ਸਰਕਾਰ ਨੇ ‘ਨਸਲਵਾਦੀ’ ਅਤੇ ‘ਨੀਓ-ਨਾਜ਼ੀ ਧੋਖਾਧੜੀ’ ਕਰਾਰ ਦਿੱਤਾ ਹੈ। ਪੁਲਿਸ ਨੇ ਇਕੱਲੇ ਮੈਲਬਰਨ ਵਿੱਚ 6 ਲੋਕਾਂ ਦੀ ਗ੍ਰਿਫ਼ਤਾਰੀ ਅਤੇ 2 ਅਧਿਕਾਰੀਆਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਓਧਰ ਸਿਡਨੀ ਅਤੇ ਐਡੀਲੇਡ ਵਿੱਚ ਵੀ 3-3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਪਰਥ ਵਿੱਚ 3 ਲੋਕਾਂ ’ਤੇ ਹਿੰਸਾ ਕਰਨ ਦੇ ਦੋਸ਼ ਲਗਾਏ ਗਏ ਹਨ। ਇਹ ਅਤੇ ਹੋਰਨਾਂ ਖਬਰਾਂ ਲਈ ਸੁਣੋ ਅੱਜ ਦਾ ਖ਼ਬਰਨਾਮਾ...
🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





