ਬੱਚਿਆਂ ਨੂੰ ਫਲੂ ਦੇ ਟੀਕੇ ਲਗਾਉਣਾ ਨਾ ਸਿਰਫ਼ ਸੁਰੱਖਿਅਤ ਹੈ ਸਗੋਂ ਜ਼ਰੂਰੀ ਵੀ ਹੈ, ਇਹ ਕਹਿਣਾ ਹੈ ਮੈਲਬੌਰਨ ਸਥਿਤ ਬਾਲ ਰੋਗ ਵਿਗਿਆਨੀ ਡਾ. ਰਾਜ ਖਿੱਲਨ ਦਾ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਵਿੱਚ ਡਾ. ਖਿੱਲਨ ਨੇ ਟੀਕਾਕਰਨ ਅਤੇ ਫਲੂ ਨਾਲ ਸੰਬੰਧਿਤ ਕਈ ਆਮ ਸੁਣੇ ਜਾਣ ਵਾਲੇ ਭਰਮਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਮੁਤਾਬਕ ਛੋਟੇ ਬੱਚੇ ਉੱਚ-ਜੋਖਮ ਵਾਲੇ ਸਮੂਹ ਵਿੱਚ ਹੁੰਦੇ ਹਨ ਅਤੇ ਉਨ੍ਹਾਂ ਨੂੰ ਹਰ ਸਾਲ ਫਲੂ ਦਾ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ। ਸੁਣੋ ਫਲੂ ਅਤੇ ਟੀਕਾਕਰਨ ਨਾਲ ਸੰਬੰਧਿਤ ਇਹ ਗੱਲਬਾਤ...
Disclaimer: This article's content and audio are not intended to be a substitute for professional medical advice, diagnosis, or treatment. Always seek the advice of your physician or other qualified health providers with any questions you may have regarding a medical condition.
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





