ਫੀਫਾ ਵਰਲਡ ਕੱਪ ਵਿੱਚ ਅਰਜਨਟੀਨਾ, ਫਰਾਂਸ ਨੂੰ ਹਰਾਕੇ ਤੀਜੀ ਵਾਰ ਬਣਿਆ ਵਿਸ਼ਵ ਚੈਂਪੀਅਨ

Lionel Messi of Argentina holding the World Cup and teammates celebrate Credit: Jean Catuffe/Getty Images
ਕਤਰ ਵਿੱਚ ਖੇਡੇ ਗਏ ਫੀਫਾ ਵਰਲਡ ਕੱਪ 2022 ਦੇ ਫਾਈਨਲ ਵਿੱਚ ਅਰਜਨਟੀਨਾ ਨੇ ਫਰਾਂਸ ਨੂੰ ਇੱਕ ਰੋਮਾਂਚਕ ਮੁਕਾਬਲੇ ਦੌਰਾਨ ਪੈਨਲਟੀ ਸ਼ੂਟਆਊਟ ਵਿੱਚ ਮਾਤ ਦੇਕੇ ਮੁੜ ਵਿਸ਼ਵ ਚੈਂਪੀਅਨ ਬਣਨ ਦਾ ਸੁਪਨਾ ਸਾਕਾਰ ਕਰ ਲਿਆ ਹੈ। ਮੈਚ ਦੌਰਾਨ ਅਰਜਨਟੀਨਾ ਦੇ ਲਿਓਨੇਲ ਮੈਸੀ ਅਤੇ ਫਰਾਂਸ ਦੇ ਮਾਂਬਾਪੇ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਹੋਰ ਜਾਣਕਾਰੀ ਲਈ ਸੁਣੋ ਇਹ ਆਡੀਓ ਰਿਪੋਰਟ...
Share