ਖ਼ਬਰਨਾਮਾ: ਏਸ਼ੀਆ 'ਚ ਹੜ੍ਹਾਂ ਦਾ ਕਹਿਰ, ਅਮ੍ਰਿਤਪਾਲ ਪੈਰੋਲ ਮਾਮਲੇ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ ਤੇ ਹੋਰ ਖ਼ਬਰਾਂ

Top news updates of 2nd December 2025.jpg

Asia flood toll rises; High Court questions Punjab on Amritpal Singh's parole & more news. Credit: EPA/CHAMILA KARUNARATHNE, HOTLI SIMANJUNTAK & AP Photo/Prabhjot Gill

ਏਸ਼ੀਆ ਦੇ ਕੁਝ ਹਿੱਸਿਆਂ ਵਿੱਚ ਭਿਆਨਕ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 1,160 ਤੋਂ ਵੱਧ ਹੋ ਗਈ ਹੈ। ਵਿਸ਼ਵ ਸਿਹਤ ਸੰਗਠਨ ਯਾਨੀ WHO ਨੇ ਕਿਹਾ ਹੈ ਕਿ ਉਹ ਪ੍ਰਭਾਵਿਤ ਖੇਤਰਾਂ ਵਿੱਚ ਰੈਪਿਡ ਰਿਸਪਾਂਸ ਟੀਮਾਂ ਅਤੇ ਜ਼ਰੂਰੀ ਸਾਮਾਨ ਭੇਜ ਰਹੀ ਹੈ। ਪੰਜਾਬ ਦੀ ਗੱਲ ਕਰੀਏ ਤਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ ਕਰਨ ਦੇ ਫੈਸਲੇ ਦਾ ‘ਮੂਲ ਆਧਾਰ’ ਅਦਾਲਤ ਸਾਹਮਣੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰ ਦਿੱਤੀ ਸੀ। ਸੰਸਦ ਮੈਂਬਰ ਨੇ ਹੁਣ ਇਸ ਵਿਰੁੱਧ ਹਾਈ ਕੋਰਟ ਵਿੱਚ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਹੋਈ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖਾਸ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ..


📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand
Asia flood toll rises; High Court questions Punjab on Amritpal Singh's parole & more news | SBS Punjabi