In this photo released by the Inter Services Public Relations, Pakistan's Chief of Defense Forces and Army Chief Gen. Asim Munir, center, Pakistan Naval Chief Admiral Naveed Ashraf, left, and Pakistan Air Force Chief Air Chief Marshal Zaheer Ahmed Babar attend a guard of honor ceremony at the joint military command headquarters in Rawalpindi, Pakistan, Monday, Dec. 8, 2025. Credit: AP
ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਫ਼ੀਲਡ ਮਾਰਸ਼ਲ ਸਈਦ ਆਸਿਮ ਮੁਨੀਰ ਨੂੰ ਦੇਸ਼ ਦੇ ਪਹਿਲੇ ਚੀਫ਼ ਆਫ ਡਿਫੈਂਸ ਫੋਰਸਜ਼ (CDF) ਵਜੋਂ ਪੰਜ ਸਾਲਾਂ ਦੀ ਮਿਆਦ ਲਈ ਨਿਯੁਕਤ ਕਰਨ ਵਾਲੀ ਸੰਖੇਪ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਆਫ ਡਿਫੈਂਸ ਫੋਰਸਜ਼ ਦਾ ਅਹੁਦਾ ਪਿਛਲੇ ਮਹੀਨੇ ਸੰਵਿਧਾਨ ਵਿੱਚ ਕੀਤੀ ਗਈ 27ਵੀਂ ਸੋਧ ਦੇ ਤਹਿਤ ਤਿਆਰ ਕੀਤਾ ਗਿਆ ਸੀ, ਜਿਸਦਾ ਉਦੇਸ਼ ਫੌਜੀ ਕਮਾਂਡ ਦਾ ਕੇਂਦਰੀਕਰਨ ਕਰਨਾ ਹੈ। ਇਸ ਤੋਂ ਇਲਾਵਾ ਪਾਕਿਸਤਾਨ ਤੋਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ... Published 10 December 2025 1:01pm
By Puneet Dhingra
Presented by Masood Malhi
Source: SBS
Skip to podcast episode content Share this with family and friends
ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਫ਼ੀਲਡ ਮਾਰਸ਼ਲ ਸਈਦ ਆਸਿਮ ਮੁਨੀਰ ਨੂੰ ਦੇਸ਼ ਦੇ ਪਹਿਲੇ ਚੀਫ਼ ਆਫ ਡਿਫੈਂਸ ਫੋਰਸਜ਼ (CDF) ਵਜੋਂ ਪੰਜ ਸਾਲਾਂ ਦੀ ਮਿਆਦ ਲਈ ਨਿਯੁਕਤ ਕਰਨ ਵਾਲੀ ਸੰਖੇਪ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਆਫ ਡਿਫੈਂਸ ਫੋਰਸਜ਼ ਦਾ ਅਹੁਦਾ ਪਿਛਲੇ ਮਹੀਨੇ ਸੰਵਿਧਾਨ ਵਿੱਚ ਕੀਤੀ ਗਈ 27ਵੀਂ ਸੋਧ ਦੇ ਤਹਿਤ ਤਿਆਰ ਕੀਤਾ ਗਿਆ ਸੀ, ਜਿਸਦਾ ਉਦੇਸ਼ ਫੌਜੀ ਕਮਾਂਡ ਦਾ ਕੇਂਦਰੀਕਰਨ ਕਰਨਾ ਹੈ। ਇਸ ਤੋਂ ਇਲਾਵਾ ਪਾਕਿਸਤਾਨ ਤੋਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ... ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।