SKIP TO MAIN CONTENT

ਕਸ਼ਮੀਰ ਹਮਲੇ ਤੋਂ ਬਾਅਦ ਆਸਟ੍ਰੇਲੀਆ ਨੇ ਭਾਰਤ ਦੀ ਯਾਤਰਾ ਲਈ ਜਾਰੀ ਕੀਤੀ ਚੇਤਾਵਨੀ

travel advisory for australians traveling to India.png
ਭਾਰਤੀ ਅਧਿਕਾਰੀਆਂ ਨੇ ਪੰਜਾਬ ਦੇ ਅਟਾਰੀ ਬਾਰਡਰ 'ਤੇ ਇੰਟੀਗ੍ਰੇਟਿਡ ਚੈੱਕ ਪੋਸਟ (ICP) ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਹੈ। Credit: Pexels

ਕਸ਼ਮੀਰ ਵਿੱਚ ਹੋਏ ਹਮਲੇ ਤੋਂ ਬਾਅਦ, ਆਸਟ੍ਰੇਲੀਆ ਨੇ ਇੱਥੇ ਦੇ ਲੋਕਾਂ ਨੂੰ ਭਾਰਤ ਦੀ ਯਾਤਰਾ ਕਰਨ ਮੌਕੇ ਸਾਵਧਾਨੀ ਵਰਤਣ ਲਈ ਕਿਹਾ ਹੈ। ਇਸ ਸਬੰਧੀ ਅਧਿਕਾਰਕ ਬਿਆਨ ਰਾਹੀਂ ਭਾਰਤ ਵਿੱਚ 'ਅੱਤਵਾਦ ਅਤੇ ਅਪਰਾਧ ਦੇ ਖ਼ਤਰੇ ਅਤੇ ਸਿਵਲ ਅਸ਼ਾਂਤੀ ਦੇ ਜੋਖਮ' ਦਾ ਹਵਾਲਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਆਸਟ੍ਰੇਲੀਆ ਤੋਂ ਪਾਕਿਸਤਾਨ ਅਤੇ ਪਾਕਿਸਤਾਨ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਵੀ ਹੋਰ ਚੇਤਾਵਨੀਆਂ ਹਨ। ਪੰਜਾਬ ਦੇ ਕਈ ਇਲਾਕੇ ਵੀ ਪਾਬੰਦੀ ਦੇ ਘੇਰੇ ਵਿੱਚ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...

Published

Updated

By Shyna Kalra

Source: SBS

Skip to podcast episode content

ਕਸ਼ਮੀਰ ਵਿੱਚ ਹੋਏ ਹਮਲੇ ਤੋਂ ਬਾਅਦ, ਆਸਟ੍ਰੇਲੀਆ ਨੇ ਇੱਥੇ ਦੇ ਲੋਕਾਂ ਨੂੰ ਭਾਰਤ ਦੀ ਯਾਤਰਾ ਕਰਨ ਮੌਕੇ ਸਾਵਧਾਨੀ ਵਰਤਣ ਲਈ ਕਿਹਾ ਹੈ। ਇਸ ਸਬੰਧੀ ਅਧਿਕਾਰਕ ਬਿਆਨ ਰਾਹੀਂ ਭਾਰਤ ਵਿੱਚ 'ਅੱਤਵਾਦ ਅਤੇ ਅਪਰਾਧ ਦੇ ਖ਼ਤਰੇ ਅਤੇ ਸਿਵਲ ਅਸ਼ਾਂਤੀ ਦੇ ਜੋਖਮ' ਦਾ ਹਵਾਲਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਆਸਟ੍ਰੇਲੀਆ ਤੋਂ ਪਾਕਿਸਤਾਨ ਅਤੇ ਪਾਕਿਸਤਾਨ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਵੀ ਹੋਰ ਚੇਤਾਵਨੀਆਂ ਹਨ। ਪੰਜਾਬ ਦੇ ਕਈ ਇਲਾਕੇ ਵੀ ਪਾਬੰਦੀ ਦੇ ਘੇਰੇ ਵਿੱਚ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now