Source: Getty / Getty Imagesਆਸਟ੍ਰੇਲੀਆ ਦੀਆਂ ਕੰਮ ਕਾਜੀ ਥਾਵਾਂ ’ਤੇ ਨਵੇਂ ਕਾਨੂੰਨ ਲਾਗੂ ਹੋ ਗਏ ਹਨ, ਜੋ ਕਿ ਕੰਪਨੀਆਂ ਅਤੇ ਮਾਲਕਾਂ ਨੂੰ ਆਪਣੇ ਕਰਮਚਾਰੀਆਂ ਦੇ ਜਿਣਸੀ ਸ਼ੋਸ਼ਣ ਰੋਕਣ ਬਾਰੇ ਜਿੰਮੇਵਾਰੀ ਲੈਣ ਲਈ ਮਜਬੂਰ ਕਰਦੇ ਹਨ। ਆਸਟ੍ਰੇਲੀਅਨ ਬਿਊਰੋ ਆਫ ਸਟੈਟਿਸਟਿਕਸ ਦੇ ਤਾਜ਼ਾ ਅੰਕੜਿਆਂ ਮੁਤਾਬਿਕ ਮਾਰਚ 2021 ਅਤੇ ਮਈ 2022 ਦੇ ਵਿਚਕਾਰ 1.7 ਮਿਲੀਅਨ ਲੋਕਾਂ ਨੇ ਜਿਣਸੀ ਸ਼ੋਸ਼ਣ ਦਾ ਅਨੁਭਵ ਕੀਤਾ ਸੀ। ਇਨ੍ਹਾਂ ਵਿਚੋਂ 76% ਭਾਵ 1.3 ਮਿਲੀਅਨ ਔਰਤਾਂ ਸਨ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ।
Published
By Madina Jaffari, Alex Anyfantis
Presented by Patras Masih
Source: SBS
Skip to podcast episode content
Share this with family and friends
ਆਸਟ੍ਰੇਲੀਆ ਦੀਆਂ ਕੰਮ ਕਾਜੀ ਥਾਵਾਂ ’ਤੇ ਨਵੇਂ ਕਾਨੂੰਨ ਲਾਗੂ ਹੋ ਗਏ ਹਨ, ਜੋ ਕਿ ਕੰਪਨੀਆਂ ਅਤੇ ਮਾਲਕਾਂ ਨੂੰ ਆਪਣੇ ਕਰਮਚਾਰੀਆਂ ਦੇ ਜਿਣਸੀ ਸ਼ੋਸ਼ਣ ਰੋਕਣ ਬਾਰੇ ਜਿੰਮੇਵਾਰੀ ਲੈਣ ਲਈ ਮਜਬੂਰ ਕਰਦੇ ਹਨ। ਆਸਟ੍ਰੇਲੀਅਨ ਬਿਊਰੋ ਆਫ ਸਟੈਟਿਸਟਿਕਸ ਦੇ ਤਾਜ਼ਾ ਅੰਕੜਿਆਂ ਮੁਤਾਬਿਕ ਮਾਰਚ 2021 ਅਤੇ ਮਈ 2022 ਦੇ ਵਿਚਕਾਰ 1.7 ਮਿਲੀਅਨ ਲੋਕਾਂ ਨੇ ਜਿਣਸੀ ਸ਼ੋਸ਼ਣ ਦਾ ਅਨੁਭਵ ਕੀਤਾ ਸੀ। ਇਨ੍ਹਾਂ ਵਿਚੋਂ 76% ਭਾਵ 1.3 ਮਿਲੀਅਨ ਔਰਤਾਂ ਸਨ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ 'ਤੇ ਸੁਣੋ। ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।