SKIP TO MAIN CONTENT

ਆਸਟ੍ਰੇਲੀਆ ਵਿੱਚ 3 ਘੰਟੇ ਮੁਫ਼ਤ ਬਿਜਲੀ: ਜਾਣੋ ਕੌਣ ਯੋਗ ਹੈ

MP's 16x9  (Presentation) (9).jpg
ਆਸਟ੍ਰੇਲੀਆ ਵਿੱਚ 1 ਜੁਲਾਈ ਤੋਂ ਇੱਕ ਨਵੀਂ ਯੋਜਨਾ ਸ਼ੁਰੂ ਹੋਈ ਹੈ, ਜਿਸ ਤਹਿਤ ਕੁਝ ਯੋਗ ਘਰਾਂ ਨੂੰ ਹਰ ਰੋਜ਼ ਦੁਪਹਿਰ ਵੇਲੇ ਤਿੰਨ ਘੰਟੇ ਤੱਕ ਮੁਫ਼ਤ ਬਿਜਲੀ ਮਿਲ ਸਕਦੀ ਹੈ। Credit: CANVA/SBS

ਆਸਟ੍ਰੇਲੀਆ ਵਿੱਚ ਬਿਜਲੀ ਦੇ ਵੱਧਦੇ ਖਰਚਿਆਂ ਵਿਚਕਾਰ ਸਰਕਾਰ ਵੱਲੋਂ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਯੋਗ ਘਰਾਂ ਨੂੰ ਹਰ ਰੋਜ਼ ਤਿੰਨ ਘੰਟੇ ਮੁਫ਼ਤ ਬਿਜਲੀ ਮਿਲ ਸਕਦੀ ਹੈ। ਹਾਲਾਂਕਿ ਇਹ ਸਹੂਲਤ ਇਸ ਵੇਲੇ ਦੇਸ਼ ਦੇ ਸਿਰਫ਼ ਕੁਝ ਰਾਜਾਂ ਨਿਊ ਸਾਊਥ ਵੇਲਜ਼, ਦੱਖਣ-ਪੂਰਬੀ ਕੁਈਨਜ਼ਲੈਂਡ ਅਤੇ ਦੱਖਣੀ ਆਸਟ੍ਰੇਲੀਆ ਵਿੱਚ ਹੀ ਉਪਲਬਧ ਹੈ। ਹੋਰ ਰਾਜਾਂ ਵਿੱਚ ਇਸ ਤਰ੍ਹਾਂ ਦੀ ਯੋਜਨਾ ਬਾਅਦ ਵਿੱਚ ਲਾਗੂ ਕੀਤੀ ਜਾਣੀ ਹੈ। ਵਿਕਟੋਰੀਆ ਵਿੱਚ ਇਸ ਵਰਗੀ 'ਮਿਡਡੇ ਪਾਵਰ ਸੇਵਰ' ਯੋਜਨਾ 1 ਅਕਤੂਬਰ ਤੋਂ ਸ਼ੁਰੂ ਹੋਣੀ ਹੈ। ਯੋਜਨਾ ਦਾ ਲਾਭ ਲੈਣ ਲਈ ਗਾਹਕਾਂ ਨੂੰ ਆਪਣੀ ਬਿਜਲੀ ਰਿਟੇਲਰ ਨਾਲ ਸੰਪਰਕ ਕਰਕੇ ਸਾਈਨ-ਅੱਪ ਕਰਨਾ ਪਵੇਗਾ ਅਤੇ ਸਮਾਰਟ ਮੀਟਰ ਹੋਣਾ ਲਾਜ਼ਮੀ ਹੈ। ਕੀ ਇਹ ਹਰ ਪਰਿਵਾਰ ਲਈ ਫ਼ਾਇਦੇਮੰਦ ਹੈ? ਆਓ ਜਾਣਦੇ ਹਾਂ ਇਸ ਖ਼ਾਸ ਰਿਪੋਰਟ ਵਿੱਚ।

Published

By MP Singh

Presented by MP Singh

Source: SBS

Skip to podcast episode content

ਆਸਟ੍ਰੇਲੀਆ ਵਿੱਚ ਬਿਜਲੀ ਦੇ ਵੱਧਦੇ ਖਰਚਿਆਂ ਵਿਚਕਾਰ ਸਰਕਾਰ ਵੱਲੋਂ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਯੋਗ ਘਰਾਂ ਨੂੰ ਹਰ ਰੋਜ਼ ਤਿੰਨ ਘੰਟੇ ਮੁਫ਼ਤ ਬਿਜਲੀ ਮਿਲ ਸਕਦੀ ਹੈ। ਹਾਲਾਂਕਿ ਇਹ ਸਹੂਲਤ ਇਸ ਵੇਲੇ ਦੇਸ਼ ਦੇ ਸਿਰਫ਼ ਕੁਝ ਰਾਜਾਂ ਨਿਊ ਸਾਊਥ ਵੇਲਜ਼, ਦੱਖਣ-ਪੂਰਬੀ ਕੁਈਨਜ਼ਲੈਂਡ ਅਤੇ ਦੱਖਣੀ ਆਸਟ੍ਰੇਲੀਆ ਵਿੱਚ ਹੀ ਉਪਲਬਧ ਹੈ। ਹੋਰ ਰਾਜਾਂ ਵਿੱਚ ਇਸ ਤਰ੍ਹਾਂ ਦੀ ਯੋਜਨਾ ਬਾਅਦ ਵਿੱਚ ਲਾਗੂ ਕੀਤੀ ਜਾਣੀ ਹੈ। ਵਿਕਟੋਰੀਆ ਵਿੱਚ ਇਸ ਵਰਗੀ 'ਮਿਡਡੇ ਪਾਵਰ ਸੇਵਰ' ਯੋਜਨਾ 1 ਅਕਤੂਬਰ ਤੋਂ ਸ਼ੁਰੂ ਹੋਣੀ ਹੈ। ਯੋਜਨਾ ਦਾ ਲਾਭ ਲੈਣ ਲਈ ਗਾਹਕਾਂ ਨੂੰ ਆਪਣੀ ਬਿਜਲੀ ਰਿਟੇਲਰ ਨਾਲ ਸੰਪਰਕ ਕਰਕੇ ਸਾਈਨ-ਅੱਪ ਕਰਨਾ ਪਵੇਗਾ ਅਤੇ ਸਮਾਰਟ ਮੀਟਰ ਹੋਣਾ ਲਾਜ਼ਮੀ ਹੈ। ਕੀ ਇਹ ਹਰ ਪਰਿਵਾਰ ਲਈ ਫ਼ਾਇਦੇਮੰਦ ਹੈ? ਆਓ ਜਾਣਦੇ ਹਾਂ ਇਸ ਖ਼ਾਸ ਰਿਪੋਰਟ ਵਿੱਚ।

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now