Minister for Foreign Affairs Penny Wong, Deputy Prime Minister Richard Marles, Minister for Climate Change Chris Bowen and Prime Minister Anthony Albanese at a press conference at Parliament House in Canberra, Tuesday, March 10, 2026. Source: AAP / MICK TSIKAS/AAPIMAGE
ਆਸਟ੍ਰੇਲੀਆ, ਸੰਯੁਕਤ ਅਰਬ ਐਮੀਰਾਤ ਦੀ ਬੇਨਤੀ ਦਾ ਜਵਾਬ ਦਿੰਦਿਆਂ ਇੱਕ E-7A ਵੇਜਟੇਲ ਜਹਾਜ਼ ਅਤੇ ਮਿਜ਼ਾਇਲਾਂ ਗਲਫ਼ ਖੇਤਰ ਵਿੱਚ ਭੇਜ ਰਿਹਾ ਹੈ, ਤਾਂ ਜੋ ਈਰਾਨ ਵੱਲੋਂ ਹੋ ਰਹੇ ਹਮਲਿਆਂ ਤੋਂ ਨਾਗਰਿਕਾਂ ਦੀ ਰੱਖਿਆ ਕੀਤੀ ਜਾ ਸਕੇ। ਰੱਖਿਆ ਮੰਤਰੀ ਰਿਚਰਡ ਮਾਰਲਸ ਨੇ ਕਿਹਾ ਹੈ ਕਿ ਅੱਜ 85 ਫੌਜੀ ਜਵਾਨ ਇਸ ਜਹਾਜ਼ ਦੇ ਨਾਲ ਆਸਟ੍ਰੇਲੀਆ ਤੋਂ ਰਵਾਨਾ ਹੋਣਗੇ। ਮੱਧ ਪੂਰਬ ਵਿੱਚ ਅਮਰੀਕਾ- ਇਜ਼ਰਾਈਲ ਦੀ ਈਰਾਨ ਤੇ ਹਿਜਬੁੱਲਾ ਨਾਲ ਚੱਲ ਰਹੀ ਜੰਗ ਵਿੱਚ ਹੁਣ ਤੱਕ 12 ਦੇਸ਼ ਕਿਸੇ ਨਾ ਕਿਸੇ ਤਰੀਕੇ ਨਾਲ ਖਿੱਚੇ ਜਾ ਚੁੱਕੇ ਹਨ। ਇਸਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ... Published 10 March 2026 4:00pm
Updated 10 March 2026 6:06pm
By Puneet Dhingra
Presented by Puneet Dhingra
Source: SBS
Skip to podcast episode content Share this with family and friends
ਆਸਟ੍ਰੇਲੀਆ, ਸੰਯੁਕਤ ਅਰਬ ਐਮੀਰਾਤ ਦੀ ਬੇਨਤੀ ਦਾ ਜਵਾਬ ਦਿੰਦਿਆਂ ਇੱਕ E-7A ਵੇਜਟੇਲ ਜਹਾਜ਼ ਅਤੇ ਮਿਜ਼ਾਇਲਾਂ ਗਲਫ਼ ਖੇਤਰ ਵਿੱਚ ਭੇਜ ਰਿਹਾ ਹੈ, ਤਾਂ ਜੋ ਈਰਾਨ ਵੱਲੋਂ ਹੋ ਰਹੇ ਹਮਲਿਆਂ ਤੋਂ ਨਾਗਰਿਕਾਂ ਦੀ ਰੱਖਿਆ ਕੀਤੀ ਜਾ ਸਕੇ। ਰੱਖਿਆ ਮੰਤਰੀ ਰਿਚਰਡ ਮਾਰਲਸ ਨੇ ਕਿਹਾ ਹੈ ਕਿ ਅੱਜ 85 ਫੌਜੀ ਜਵਾਨ ਇਸ ਜਹਾਜ਼ ਦੇ ਨਾਲ ਆਸਟ੍ਰੇਲੀਆ ਤੋਂ ਰਵਾਨਾ ਹੋਣਗੇ। ਮੱਧ ਪੂਰਬ ਵਿੱਚ ਅਮਰੀਕਾ- ਇਜ਼ਰਾਈਲ ਦੀ ਈਰਾਨ ਤੇ ਹਿਜਬੁੱਲਾ ਨਾਲ ਚੱਲ ਰਹੀ ਜੰਗ ਵਿੱਚ ਹੁਣ ਤੱਕ 12 ਦੇਸ਼ ਕਿਸੇ ਨਾ ਕਿਸੇ ਤਰੀਕੇ ਨਾਲ ਖਿੱਚੇ ਜਾ ਚੁੱਕੇ ਹਨ। ਇਸਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।