SKIP TO MAIN CONTENT

ਖ਼ਬਰਨਾਮਾ: ਆਸਟ੍ਰੇਲੀਆਈ ਬਜਟ ਵਿੱਚ ਹੁਨਰਮੰਦ ਪਰਵਾਸੀਆਂ ਨੂੰ ਪਹਿਲ, ਟੈਕਸ ਸੁਧਾਰਾਂ ‘ਤੇ ਚਰਚਾ ਤੇ ਪੰਜਾਬ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ

Crowded shopping street
ਆਸਟ੍ਰੇਲੀਆ ਦੇ ਨਵੇਂ ਮਾਈਗ੍ਰੇਸ਼ਨ ਪ੍ਰੋਗਰਾਮ ਨਾਲ ਹੁਨਰਮੰਦ ਪਰਵਾਸੀਆਂ ਲਈ ਮੌਕੇ ਵਧੇ, ਜਦਕਿ ਹਾਊਸਿੰਗ ਟੈਕਸ ਸੁਧਾਰਾਂ ‘ਤੇ ਚਰਚਾ ਤੇਜ਼ ਹੋਈ। Source: iStockphoto / funky-data/Getty Images/iStockphoto

ਆਸਟ੍ਰੇਲੀਆ ਦੇ ਨਵੇਂ ਮਾਈਗ੍ਰੇਸ਼ਨ ਪ੍ਰੋਗਰਾਮ ਤਹਿਤ ਹੁਨਰਮੰਦ ਪਰਵਾਸੀਆਂ ਲਈ ਵੱਡੇ ਮੌਕੇ ਖੁੱਲ੍ਹੇ ਹਨ, ਜਦਕਿ ਹਾਊਸਿੰਗ ਟੈਕਸ ਸੁਧਾਰਾਂ ਨੂੰ ਲੈ ਕੇ ਪ੍ਰਾਪਰਟੀ ਖੇਤਰ ਵਿੱਚ ਚਿੰਤਾਵਾਂ ਸਾਹਮਣੇ ਆ ਰਹੀਆਂ ਹਨ। ਇਸਦੇ ਨਾਲ ਹੀ ਇਕ ਵੱਡੀ ਖਾਨ ਕੰਪਨੀ ਨੂੰ ਆਦਿਵਾਸੀ ਭਾਈਚਾਰੇ ਨੂੰ ਮੁਆਵਜ਼ਾ ਦੇਣ ਦਾ ਹੁਕਮ ਮਿਲਿਆ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਅਮਰੀਕਾ-ਈਰਾਨ ਤਣਾਅ ਅਤੇ ਚੀਨ ਨਾਲ ਕੂਟਨੀਤਿਕ ਗੱਲਬਾਤ ਚਰਚਾ ਵਿੱਚ ਹਨ। ਉਧਰ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦੇਣ ਦਾ ਅਹਿਮ ਫ਼ੈਸਲਾ ਕੀਤਾ ਹੈ। ਹੋਰ ਵੇਰਵੇ ਲਈ ਸੁਣੋ ਇਹ ਖ਼ਬਰਨਾਮਾ...

Published

Updated

By MP Singh

Presented by MP Singh

Source: SBS

Skip to podcast episode content

ਆਸਟ੍ਰੇਲੀਆ ਦੇ ਨਵੇਂ ਮਾਈਗ੍ਰੇਸ਼ਨ ਪ੍ਰੋਗਰਾਮ ਤਹਿਤ ਹੁਨਰਮੰਦ ਪਰਵਾਸੀਆਂ ਲਈ ਵੱਡੇ ਮੌਕੇ ਖੁੱਲ੍ਹੇ ਹਨ, ਜਦਕਿ ਹਾਊਸਿੰਗ ਟੈਕਸ ਸੁਧਾਰਾਂ ਨੂੰ ਲੈ ਕੇ ਪ੍ਰਾਪਰਟੀ ਖੇਤਰ ਵਿੱਚ ਚਿੰਤਾਵਾਂ ਸਾਹਮਣੇ ਆ ਰਹੀਆਂ ਹਨ। ਇਸਦੇ ਨਾਲ ਹੀ ਇਕ ਵੱਡੀ ਖਾਨ ਕੰਪਨੀ ਨੂੰ ਆਦਿਵਾਸੀ ਭਾਈਚਾਰੇ ਨੂੰ ਮੁਆਵਜ਼ਾ ਦੇਣ ਦਾ ਹੁਕਮ ਮਿਲਿਆ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਅਮਰੀਕਾ-ਈਰਾਨ ਤਣਾਅ ਅਤੇ ਚੀਨ ਨਾਲ ਕੂਟਨੀਤਿਕ ਗੱਲਬਾਤ ਚਰਚਾ ਵਿੱਚ ਹਨ। ਉਧਰ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦੇਣ ਦਾ ਅਹਿਮ ਫ਼ੈਸਲਾ ਕੀਤਾ ਹੈ। ਹੋਰ ਵੇਰਵੇ ਲਈ ਸੁਣੋ ਇਹ ਖ਼ਬਰਨਾਮਾ...

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

 ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now