SKIP TO MAIN CONTENT

ਖ਼ਬਰਨਾਮਾ: ਬਾਲੀ ’ਚ ਆਸਟ੍ਰੇਲੀਆਈ ਪਿਤਾ ਤੇ ਦੋ ਬੱਚਿਆਂ ਦੀ ਮੌਤ, ਪਰਥ ’ਚ ਗੋਲੀਬਾਰੀ ਦੀ ਘਟਨਾ ਅਤੇ ਹੋਰ ਅਹਿਮ ਖ਼ਬਰਾਂ

Australian father and two children die in Bali, shooting incident in Perth, and other key news
Australian father and two children die in Bali, shooting incident in Perth and today's other key news. Credit: Pexels/Siobhan Howerton

ਇੰਡੋਨੇਸ਼ੀਆ ਵਿੱਚ ਇੱਕ ਆਸਟ੍ਰੇਲੀਆਈ ਵਿਅਕਤੀ ਆਪਣੇ ਚਾਰ ਅਤੇ ਛੇ ਸਾਲ ਦੇ ਦੋ ਬੱਚਿਆਂ ਸਮੇਤ ਮ੍ਰਿਤਕ ਪਾਇਆ ਗਿਆ ਹੈ। ਫ੍ਰੀਮੈਂਟਲ ਦੇ ਰਹਿਣ ਵਾਲੇ 56 ਸਾਲਾ ਵਿਅਕਤੀ ਅਤੇ ਉਸ ਦੇ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਬਾਲੀ ਦੇ ਕੁਟਾ ਇਲਾਕੇ ਵਿੱਚ ਸਥਿਤ ਉਨ੍ਹਾਂ ਦੇ ਵਿਲਾ ਵਿੱਚੋਂ ਮਿਲੀਆਂ ਹਨ। ਤਿੰਨਾਂ ਦੀ ਮੌਤ ਕਿਵੇਂ ਹੋਈ, ਇਸ ਬਾਰੇ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਓਧਰ, ਪੱਛਮੀ ਆਸਟ੍ਰੇਲੀਆ ਦੀ ਪੁਲਿਸ ਪਰਥ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰਨ ਦੇ ਸ਼ੱਕ ਹੇਠ ਦੋ ਵਿਅਕਤੀਆਂ ਦੀ ਭਾਲ ਕਰ ਰਹੀ ਹੈ। 37 ਸਾਲਾ ਵਿਅਕਤੀ ਦੇ ਪੇਟ ਵਿੱਚ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੈ ਅਤੇ ਰੌਇਲ ਪਰਥ ਹਸਪਤਾਲ ਵਿੱਚ ਇਲਾਜ ਅਧੀਨ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ।

Published

By Puneet Dhingra

Presented by Puneet Dhingra

Source: SBS

Skip to podcast episode content

ਇੰਡੋਨੇਸ਼ੀਆ ਵਿੱਚ ਇੱਕ ਆਸਟ੍ਰੇਲੀਆਈ ਵਿਅਕਤੀ ਆਪਣੇ ਚਾਰ ਅਤੇ ਛੇ ਸਾਲ ਦੇ ਦੋ ਬੱਚਿਆਂ ਸਮੇਤ ਮ੍ਰਿਤਕ ਪਾਇਆ ਗਿਆ ਹੈ। ਫ੍ਰੀਮੈਂਟਲ ਦੇ ਰਹਿਣ ਵਾਲੇ 56 ਸਾਲਾ ਵਿਅਕਤੀ ਅਤੇ ਉਸ ਦੇ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਬਾਲੀ ਦੇ ਕੁਟਾ ਇਲਾਕੇ ਵਿੱਚ ਸਥਿਤ ਉਨ੍ਹਾਂ ਦੇ ਵਿਲਾ ਵਿੱਚੋਂ ਮਿਲੀਆਂ ਹਨ। ਤਿੰਨਾਂ ਦੀ ਮੌਤ ਕਿਵੇਂ ਹੋਈ, ਇਸ ਬਾਰੇ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਓਧਰ, ਪੱਛਮੀ ਆਸਟ੍ਰੇਲੀਆ ਦੀ ਪੁਲਿਸ ਪਰਥ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰਨ ਦੇ ਸ਼ੱਕ ਹੇਠ ਦੋ ਵਿਅਕਤੀਆਂ ਦੀ ਭਾਲ ਕਰ ਰਹੀ ਹੈ। 37 ਸਾਲਾ ਵਿਅਕਤੀ ਦੇ ਪੇਟ ਵਿੱਚ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੈ ਅਤੇ ਰੌਇਲ ਪਰਥ ਹਸਪਤਾਲ ਵਿੱਚ ਇਲਾਜ ਅਧੀਨ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ।

[[If you or someone you know needs crisis support, contact Lifeline on 13 11 14, the Suicide Call Back Service on 1300 659 467 and Kids Helpline on 1800 55 1800 (for young people aged up to 25). More

information and support with mental health is available at beyondblue.org.au and on 1300 22 4636.  

Embrace Multicultural Mental Health supports people from culturally and linguistically diverse backgrounds.

For culturally appropriate Indigenous support call 13 YARN.. a 24 hour national telephone helpline on  13 92 76 which provides support across a range of issues including mental health. https://www.13yarn.org.au/]]

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now