ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 26 ਅਗਸਤ 2024

16X9 - Shyna (3).jpg

ਰਾਈਟ-ਟੂ-ਡਿਸਕਨੈਕਟ ਕਾਨੂੰਨ ਦੇ ਤਹਿਤ ਕਰਮਚਾਰੀਆਂ ਕੋਲ ਕੰਮ ਖਤਮ ਕਰਨ ਤੋਂ ਬਾਅਦ ਕੀਤੀ ਗਈ ਗੱਲਬਾਤ ਨੂੰ ਅਗਲੀ ਸ਼ਿਫਟ ਸ਼ੁਰੂ ਹੋਣ ਤੱਕ ਨਜ਼ਰਅੰਦਾਜ਼ ਕਰਨ ਦਾ ਅਧਿਕਾਰ ਹੋਵੇਗਾ। (Image Credit: Pexels)

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ..


Key Points
  • ਪੈਸੀਫਿਕ ਆਈਲੈਂਡ ਫੋਰਮ ਲੀਡਰਜ਼ ਦੀ ਮੀਟਿੰਗ ਦਾ ਹੋਇਆ ਆਗਾਜ਼
  • ਆਸਟ੍ਰੇਲੀਆ ਵਿੱਚ ਲਾਗੂ ਹੋਇਆ 'ਰਾਈਟ ਤੋਂ ਡਿਸਕਨੇਕਟ'
  • ਪ੍ਰਸਿੱਧ ਮੈਸੇਜਿੰਗ ਐਪ ਟੈਲੀਗ੍ਰਾਮ ਦੇ CEO ਪਲੇਟਫਾਰਮ 'ਤੇ ਅਪਰਾਧਿਕ ਗਤੀਵਿਧੀਆਂ ਨੂੰ ਨਾ ਰੋਕਣ ਦੇ ਆਰੋਪ ਵਿੱਚ ਗ੍ਰਿਫਤਾਰ

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ।

ਸਾਨੂੰ ਫੇਸਬੁੱਕ ਤੇ X 'ਤੇ ਵੀ ਫਾਲੋ ਕਰੋ।


Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand