SKIP TO MAIN CONTENT

2025 ਵਿੱਚ ਆਸਟ੍ਰੇਲੀਅਨ ਪੰਜਾਬੀ ਨੌਜਵਾਨਾਂ ਦੀਆਂ ਚੁਣੌਤੀਆਂ ਦੇ ਮੱਦੇਨਜ਼ਰ 2026 ਤੋਂ ਉਮੀਦਾਂ

new year.jpg
ਨੌਜਵਾਨ ਆਸਟ੍ਰੇਲੀਅਨ ਪੰਜਾਬੀਆਂ ਨੇ ਸਾਂਝੀਆਂ ਕੀਤੀਆਂ 2025 ਦੀਆਂ ਮੁੱਖ ਚਿੰਤਾਵਾਂ Credit: supplied, Background: Pexels

ਵਿਸ਼ਵਵਿਆਪੀ ਆਰਥਿਕ ਅਨਿਸ਼ਚਿਤਤਾ, ਤੇਜ਼ ਤਕਨੀਕੀ ਤਬਦੀਲੀਆਂ ਅਤੇ ਵਾਤਾਵਰਣ ਦੀਆਂ ਗੰਭੀਰ ਚੇਤਾਵਨੀਆਂ ਦੇ ਇਸ ਦੌਰ ਵਿੱਚ, ਆਸਟ੍ਰੇਲੀਆ ਵਿੱਚ ਪਲ ਰਹੀ ਪੰਜਾਬੀ ਨੌਜਵਾਨ ਪੀੜ੍ਹੀ ਕਿਹੜੀਆਂ ਗੱਲਾਂ ਨੂੰ ਲੈ ਕੇ ਸਭ ਤੋਂ ਵੱਧ ਚਿੰਤਤ ਹੈ? ਐਸ ਬੀ ਐਸ ਪੰਜਾਬੀ ਨੇ ਆਸਟ੍ਰੇਲੀਅਨ ਪੰਜਾਬੀ ਨੌਜਵਾਨਾਂ ਨਾਲ ਗੱਲਬਾਤ ਕਰਕੇ 2025 ਦੌਰਾਨ ਉਨ੍ਹਾਂ ਦੀਆਂ ਮੁੱਖ ਚਿੰਤਾਵਾਂ ਅਤੇ 2026 ਤੋਂ ਲਾਈਆਂ ਹੋਈਆਂ ਉਮੀਦਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਹੈ। ਹੋਰ ਜਾਣਕਾਰੀ ਲਈ ਪੂਰਾ ਪੌਡਕਾਸਟ ਸੁਣੋ।

Published

Updated

By Shyna Kalra

Presented by Shyna Kalra

Source: SBS

Skip to podcast episode content

ਵਿਸ਼ਵਵਿਆਪੀ ਆਰਥਿਕ ਅਨਿਸ਼ਚਿਤਤਾ, ਤੇਜ਼ ਤਕਨੀਕੀ ਤਬਦੀਲੀਆਂ ਅਤੇ ਵਾਤਾਵਰਣ ਦੀਆਂ ਗੰਭੀਰ ਚੇਤਾਵਨੀਆਂ ਦੇ ਇਸ ਦੌਰ ਵਿੱਚ, ਆਸਟ੍ਰੇਲੀਆ ਵਿੱਚ ਪਲ ਰਹੀ ਪੰਜਾਬੀ ਨੌਜਵਾਨ ਪੀੜ੍ਹੀ ਕਿਹੜੀਆਂ ਗੱਲਾਂ ਨੂੰ ਲੈ ਕੇ ਸਭ ਤੋਂ ਵੱਧ ਚਿੰਤਤ ਹੈ? ਐਸ ਬੀ ਐਸ ਪੰਜਾਬੀ ਨੇ ਆਸਟ੍ਰੇਲੀਅਨ ਪੰਜਾਬੀ ਨੌਜਵਾਨਾਂ ਨਾਲ ਗੱਲਬਾਤ ਕਰਕੇ 2025 ਦੌਰਾਨ ਉਨ੍ਹਾਂ ਦੀਆਂ ਮੁੱਖ ਚਿੰਤਾਵਾਂ ਅਤੇ 2026 ਤੋਂ ਲਾਈਆਂ ਹੋਈਆਂ ਉਮੀਦਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਹੈ। ਹੋਰ ਜਾਣਕਾਰੀ ਲਈ ਪੂਰਾ ਪੌਡਕਾਸਟ ਸੁਣੋ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now