ਐਸਬੀਐਸ ਪੰਜਾਬੀ ਨਾਲ ਆਪਣੀ ਪ੍ਰਤੀਕ੍ਰਿਆ ਸਾਂਝੀ ਕਰਦਿਆਂ ਡਾ. ਚਹਿਲ ਨੇ ਦੱਸਿਆ ਕਿ ਬੇਸ਼ੱਕ ਅਮਰੀਕਾ, ਕੈਨੇਡਾ, ਅਤੇ ਇੰਗਲੈਂਡ ਵਰਗੇ ਮੁਲਕਾਂ ਵਿੱਚ ਪੰਜਾਬੀ ਭਾਈਚਾਰਾ ਕਈ ਦਹਾਕਿਆਂ ਤੋਂ ਵੱਸਿਆ ਹੋਇਆ ਹੈ, ਪਰ ਸਿੱਖ ਕੌਮ ਦੇ ਨਾਂ ਤੇ ਆਸਟ੍ਰੇਲੀਆ ਵਿੱਚ ਹੋਣ ਵਾਲੀਆਂ ਨੈਸ਼ਨਲ ਸਿੱਖ ਖੇਡਾਂ ਕਿਤੇ ਵੀ ਹੋਰ ਨਹੀਂ ਕਰਵਾਈਆਂ ਜਾਂਦੀਆਂ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ 'ਤੇ ਸੁਣੋ। ਸਾਨੂੰ ਫੇਸਬੁੱਕ
ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।






