37ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਇਸ ਵਾਰ ਸਿਡਨੀ ਵਿੱਚ 18 ਤੋਂ 20 ਅਪ੍ਰੈਲ ਨੂੰ ਕਰਵਾਈਆਂ ਗਈਆਂ ਸਨ। ਇਹਨਾਂ ਖੇਡਾਂ ਦੌਰਾਨ ਕਲਗੀਧਰ ਸਪੋਰਟਸ ਅਕੈਡਮੀ ਤੋਂ ਵੱਖ-ਵੱਖ ਖੇਡਾਂ ਵਿੱਚ ਪਹਿਲੀ ਵਾਰ ਭਾਗ ਲੈ ਰਹੇ ਛੋਟੇ ਛੋਟੇ ਬੱਚਿਆਂ ਨਾਲ ਅਸੀਂ ਗੱਲਬਾਤ ਕੀਤੀ ਹੈ। ਇਹਨਾਂ ਦੀ ਟੀਮ ਵਿੱਚੋਂ ਸਾਨੂੰ 8 ਸਾਲ ਤੋਂ ਲੈ ਕੇ 15 ਸਾਲ ਤੱਕ ਕੇ ਨੰਨੇ-ਮੁੰਨੇ ਐਥਲੀਟਸ ਮਿਲੇ । ਸੁਣੋ ਇਹਨਾਂ ਸਿੱਖ ਐਥਲੀਟਸ ਕੋਲੋਂ ਇਹਨਾਂ ਦਾ ਤਜੁਰਬਾ ਇਸ ਪੌਡਕਾਸਟ ਰਾਹੀਂ...
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





