SKIP TO MAIN CONTENT

ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਦੀ ਸਹਾਇਤਾ ਲਈ ਮੈਦਾਨ 'ਚ ਨਿੱਤਰੀਆਂ ਆਸਟ੍ਰੇਲੀਆ ਦੀਆਂ ਸਿੱਖ ਸੰਸਥਾਵਾਂ

Floods.png
ਆਸਟ੍ਰੇਲੀਅਨ ਸਿੱਖ ਸੁਪੋਰਟ, ਯੂਨਾਇਟਿਡ ਸਿੱਖਸ ਅਤੇ ਖਾਲਸਾ ਏਡ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੇ ਜਾ ਰਹੇ ਰਾਹਤ ਕਾਰਜ। Credit: Supplied by talents

ਹੜ੍ਹਾਂ ਦੀ ਮਾਰ ਕਾਰਨ ਜਲਥਲ ਹੋਏ ਪੰਜਾਬ ਦੇ ਲੋਕਾਂ ਦੀ ਮਦਦ ਲਈ ਆਸਟ੍ਰੇਲੀਆ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਵੀ ਮਦਦ ਦੇ ਹੱਥ ਵਧਾਏ ਹਨ। ਆਸਟ੍ਰੇਲੀਅਨ ਸਿੱਖ ਸੁਪੋਟ, ਯੂਨਾਇਟਿਡ ਸਿੱਖਸ ਅਤੇ ਖਾਲਸਾ ਏਡ ਦੇ ਨੁਮਾਇੰਦਿਆਂ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ ’ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਸੇਵਾ ਕਾਰਜਾਂ ਵਿੱਚ ਲੱਗੀਆਂ ਜਥੇਬੰਦੀਆਂ ਮੁਤਾਬਿਕ ਹੜ੍ਹਾਂ ਦੇ ਸ਼ਿਕਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਦਵਾਈਆਂ ਅਤੇ ਹੋਰ ਜ਼ਰੂਰਤ ਦਾ ਸਾਮਾਨ ਮੁਹੱਈਆ ਵੀ ਕਰਵਾਇਆ ਜਾ ਰਿਹਾ ਹੈ।

Published

Updated

By Patras Masih

Presented by Patras Masih

Source: SBS

Skip to podcast episode content

ਹੜ੍ਹਾਂ ਦੀ ਮਾਰ ਕਾਰਨ ਜਲਥਲ ਹੋਏ ਪੰਜਾਬ ਦੇ ਲੋਕਾਂ ਦੀ ਮਦਦ ਲਈ ਆਸਟ੍ਰੇਲੀਆ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਵੀ ਮਦਦ ਦੇ ਹੱਥ ਵਧਾਏ ਹਨ। ਆਸਟ੍ਰੇਲੀਅਨ ਸਿੱਖ ਸੁਪੋਟ, ਯੂਨਾਇਟਿਡ ਸਿੱਖਸ ਅਤੇ ਖਾਲਸਾ ਏਡ ਦੇ ਨੁਮਾਇੰਦਿਆਂ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ ’ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਸੇਵਾ ਕਾਰਜਾਂ ਵਿੱਚ ਲੱਗੀਆਂ ਜਥੇਬੰਦੀਆਂ ਮੁਤਾਬਿਕ ਹੜ੍ਹਾਂ ਦੇ ਸ਼ਿਕਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਦਵਾਈਆਂ ਅਤੇ ਹੋਰ ਜ਼ਰੂਰਤ ਦਾ ਸਾਮਾਨ ਮੁਹੱਈਆ ਵੀ ਕਰਵਾਇਆ ਜਾ ਰਿਹਾ ਹੈ।

ਕਾਬਿਲੇਗੌਰ ਹੈ ਕਿ ਇਸ ਵੇਲੇ ਪੰਜਾਬ 12 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਇਨ੍ਹਾਂ ਹੜ੍ਹਾਂ ਕਾਰਨ ਜਿਥੇ ਲੱਖਾਂ ਲੋਕ ਬੇਘਰ ਹੋ ਗਏ ਹਨ ਉੱਥੇ 1 ਸਤੰਬਰ ਤੱਕ 29 ਮੌਤਾਂ ਵੀ ਦਰਜ ਹੋ ਚੁੱਕੀਆਂ ਹਨ। ਹੋਰ ਵੇਰਵੇ ਲਈ ਸੁਣੋ ਰਿਪੋਰਟ...

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now