Australian activist Juliet Lamont (centre) is embraced after returning home from being detained by Israel while trying to deliver aid to war-torn Gaza onboard the Global Sumud Flotilla, at Sydney International Airport,Sydney, Monday, May 25, 2026. (AAP Image/Bianca De Marchi) NO ARCHIVING Source: AAP / BIANCA DE MARCHI/AAPIMAGE
ਗਾਜਾ ਵਿੱਚ ਸਹਾਇਤਾ ਪਹੁੰਚਾਉਣ ਦੇ ਯਤਨਾਂ ਵਿੱਚ ਜਲਮਾਰਗ ਤੋਂ ਗਏ 11 ਆਸਟ੍ਰੇਲੀਅਨ ਨਾਗਰਿਕਾਂ ਵਿਚੋਂ 7 ਨੂੰ ਇਸਰਾਈਲ ਨੇ ਹਿਰਾਸਤ ਵਿੱਚ ਲੈ ਲਿਆ ਸੀ। ਸੋਮਵਾਰ ਨੂੰ ਇਨ੍ਹਾਂ ਲੋਕਾਂ ਦੇ ਸਿਡਨੀ ਪਹੁੰਚਣ ’ਤੇ ਉਥੇ ਬੇਹੱਦ ਭਾਵੁਕ ਮਾਹੌਲ ਨਜ਼ਰ ਆਇਆ। ਆਸਟ੍ਰੇਲੀਅਨ ਕਾਰਕੁੰਨ ਨੇਵ ਓ’ਕੌਨਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਲ ਬੇਹੱਦ ਬੁਰਾ ਵਰਤਾਓ ਕੀਤਾ ਗਿਆ। ਫੈਡਰਲ ਮੰਤਰੀ ਮਾਰਕ ਬਟਲਰ ਨੇ ਇਸ ਵਰਤਾਰੇ ਨੂੰ ਸ਼ਰਮਨਾਕ ਦੱਸਿਆ ਹੈ ਅਤੇ ਕਿਹਾ ਹੈ ਸਰਕਾਰ ਨੇ ਇਜ਼ਰਾਈਲ ਦੇ ਸਾਹਮਣੇ ਆਪਣੀਆਂ ਚਿੰਤਾਵਾਂ ਨੂੰ ਸਖਤ ਸ਼ਬਦਾਂ ਵਿੱਚ ਚੁੱਕਿਆ ਹੈ। ਦੂਜੇ ਪਾਸੇ ਇਜ਼ਰਾਈਲ ਦੀ ਜੇਲ੍ਹ ਸੇਵਾ ਨੇ ਦੁਰਵਿਵਹਾਰ ਦੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਹ ਅਤੇ ਅੱਜ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਇਹ ਪੌਡਕਾਸਟ... Published 25 May 2026 4:00pm
By Patras Masih
Presented by Patras Masih
Source: SBS
Skip to podcast episode content Share this with family and friends
ਗਾਜਾ ਵਿੱਚ ਸਹਾਇਤਾ ਪਹੁੰਚਾਉਣ ਦੇ ਯਤਨਾਂ ਵਿੱਚ ਜਲਮਾਰਗ ਤੋਂ ਗਏ 11 ਆਸਟ੍ਰੇਲੀਅਨ ਨਾਗਰਿਕਾਂ ਵਿਚੋਂ 7 ਨੂੰ ਇਸਰਾਈਲ ਨੇ ਹਿਰਾਸਤ ਵਿੱਚ ਲੈ ਲਿਆ ਸੀ। ਸੋਮਵਾਰ ਨੂੰ ਇਨ੍ਹਾਂ ਲੋਕਾਂ ਦੇ ਸਿਡਨੀ ਪਹੁੰਚਣ ’ਤੇ ਉਥੇ ਬੇਹੱਦ ਭਾਵੁਕ ਮਾਹੌਲ ਨਜ਼ਰ ਆਇਆ। ਆਸਟ੍ਰੇਲੀਅਨ ਕਾਰਕੁੰਨ ਨੇਵ ਓ’ਕੌਨਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਲ ਬੇਹੱਦ ਬੁਰਾ ਵਰਤਾਓ ਕੀਤਾ ਗਿਆ। ਫੈਡਰਲ ਮੰਤਰੀ ਮਾਰਕ ਬਟਲਰ ਨੇ ਇਸ ਵਰਤਾਰੇ ਨੂੰ ਸ਼ਰਮਨਾਕ ਦੱਸਿਆ ਹੈ ਅਤੇ ਕਿਹਾ ਹੈ ਸਰਕਾਰ ਨੇ ਇਜ਼ਰਾਈਲ ਦੇ ਸਾਹਮਣੇ ਆਪਣੀਆਂ ਚਿੰਤਾਵਾਂ ਨੂੰ ਸਖਤ ਸ਼ਬਦਾਂ ਵਿੱਚ ਚੁੱਕਿਆ ਹੈ। ਦੂਜੇ ਪਾਸੇ ਇਜ਼ਰਾਈਲ ਦੀ ਜੇਲ੍ਹ ਸੇਵਾ ਨੇ ਦੁਰਵਿਵਹਾਰ ਦੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਹ ਅਤੇ ਅੱਜ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਇਹ ਪੌਡਕਾਸਟ... 🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।