ਆਸਟ੍ਰੇਲੀਆ ਦੇ ਦਸ ਨਾਗਰਿਕਾਂ ਨੇ ਫੈਡਰਲ ਸਰਕਾਰ ਦੀ ਕੋਲਾ ਅਤੇ ਗੈਸ ਪ੍ਰੋਜੈਕਟਾਂ ਨੂੰ ਦਿੱਤੀ ਜਾ ਰਹੀ ਹਮਾਇਤ ਖ਼ਿਲਾਫ਼ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮੇਟੀ ਦਾ ਦਰਵਾਜ਼ਾ ਖੜਕਾਇਆ ਹੈ। ਇਸੇ ਦੌਰਾਨ ਇੱਕ ਨਵੀਂ ਰਿਪੋਰਟ ਨੇ ਖੁਲਾਸਾ ਕੀਤਾ ਹੈ ਕਿ ਵੱਧ ਰਹੇ ਮਾਨਸਿਕ ਦਬਾਅ ਕਾਰਨ ਨੌਜਵਾਨ ਸੰਕਟ ਦੀ ਸਥਿਤੀ ਵਿੱਚ ਪਹੁੰਚਣ ਤੋਂ ਬਾਅਦ ਹੀ ਮਦਦ ਮੰਗ ਰਹੇ ਹਨ। ਉਧਰ ਸਿਹਤ ਅਤੇ ਮੈਡੀਕਲ ਵਿਦਿਆਰਥੀਆਂ ਨੂੰ ਲਾਜ਼ਮੀ ਬਿਨਾਂ ਤਨਖ਼ਾਹ ਵਾਲੀ ਟ੍ਰੇਨਿੰਗ ਲਈ ਵਿੱਤੀ ਸਹਾਇਤਾ ਦੇਣ ਦੀ ਮੰਗ ਨੂੰ ਵੀ ਵੱਡਾ ਜਨ ਸਮਰਥਨ ਮਿਲਿਆ ਹੈ। ਹੋਰ ਖਾਸ ਖ਼ਬਰਾਂ ਲਈ ਸੁਣੋ ਇਹ ਖ਼ਬਰਨਾਮਾ...
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





