ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਖਬਰਨਾਮਾ: ਸ਼ੰਘਾਈ ਫੇਰੀ ਦੌਰਾਨ, ਚੀਨ ਨਾਲ ਆਰਥਿਕ ਸਬੰਧ ਪ੍ਰਧਾਨ ਮੰਤਰੀ ਐਲਬਨੀਜ਼ੀ ਦੇ ਏਜੰਡੇ 'ਤੇ

Australian Prime Minister Anthony Albanese at a Steel Decarbonisation Roundtable in Shanghai, China, Saturday, July 12, 2025. Anthony Albanese has travelled to China for a six-day visit. (AAP Image/Lukas Coch) NO ARCHIVING Source: AAP / LUKAS COCH/AAPIMAGE
ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਦਾ ਕਹਿਣਾ ਹੈ ਕਿ ਚੀਨ ਨਾਲ ਆਸਟ੍ਰੇਲੀਆ ਦੇ ਵਪਾਰਕ ਅਤੇ ਆਰਥਿਕ ਸਬੰਧਾਂ ਨੂੰ ਹੋਰ ਸੁਧਾਰਿਆ ਅਤੇ ਵਧਾਇਆ ਜਾ ਸਕਦਾ ਹੈ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
Share