Australian Prime Minister Anthony Albanese speaks to the media during a press conference at Parliament House in Canberra, Tuesday, January 13, 2026. (AAP Image/Lukas Coch) NO ARCHIVING Source: AAP / LUKAS COCH/AAPIMAGE
ਆਸਟ੍ਰੇਲੀਆ ਦੀ ਸਰਕਾਰ ਨੇ ਈਰਾਨ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਇਰਾਨ ਵਿੱਚ ਸ਼ਾਸਨ ਵਿਰੋਧੀ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 500 ਤੋਂ ਵੱਧ ਹੋ ਗਈ ਹੈ। ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਨੇ ਈਰਾਨੀ ਸਰਕਾਰ ਨੂੰ ਇੱਕ 'ਦਮਨਕਾਰੀ ਸ਼ਾਸਨ' ਦੱਸਿਆ ਹੈ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਜਾਣੋ। Published 13 January 2026 4:00pm
By Tejinder Pal Singh Hallan
Presented by Tejinder Pal Singh Hallan
Source: SBS
Skip to podcast episode content Share this with family and friends
ਆਸਟ੍ਰੇਲੀਆ ਦੀ ਸਰਕਾਰ ਨੇ ਈਰਾਨ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਇਰਾਨ ਵਿੱਚ ਸ਼ਾਸਨ ਵਿਰੋਧੀ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 500 ਤੋਂ ਵੱਧ ਹੋ ਗਈ ਹੈ। ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਨੇ ਈਰਾਨੀ ਸਰਕਾਰ ਨੂੰ ਇੱਕ 'ਦਮਨਕਾਰੀ ਸ਼ਾਸਨ' ਦੱਸਿਆ ਹੈ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਜਾਣੋ। ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।