Watch FIFA World Cup 2026™

LIVE, FREE and EXCLUSIVE

ਆਸਟ੍ਰੇਲੀਆ ਦਾ ਇਤਿਹਾਸਿਕ ਵੀਜ਼ਾ ਜਿਸ ਲਈ ਇਸ ਦੇਸ਼ ਦੇ ਇੱਕ ਤਿਹਾਈ ਨਾਗਰਿਕਾਂ ਨੇ ਲਗਾਈ ਅਰਜ਼ੀ

australia visa.jpg

ਸੰਘੀ ਸਰਕਾਰ ਨੇ 16 ਜੂਨ ਨੂੰ ਇੱਕ ਉਦਘਾਟਨੀ ਵੋਟ ਪੱਤਰ ਖੋਲ੍ਹਿਆ ਜੋ ਟੁਵਾਲੂ ਵਾਸੀਆਂ ਨੂੰ ਇੱਕ ਵਿਸ਼ੇਸ਼ ਵੀਜ਼ਾ ਪ੍ਰੋਗਰਾਮ ਵਿੱਚ ਆਪਣੀ ਦਿਲਚਸਪੀ ਦਰਜ ਕਰਨ ਦੀ ਆਗਿਆ ਦਿੰਦਾ ਹੈ। Credit: AAP Image/Dan Peled

ਆਸਟ੍ਰੇਲੀਆ ਨੇ ਇੱਕ ਅਜਿਹਾ ਇਤਿਹਾਸਕ ਵੀਜ਼ਾ ਸ਼ੁਰੂ ਕੀਤਾ ਹੈ ਜਿਸ ਤਹਿਤ ਇੱਕੋ ਦੇਸ਼ ਦੇ ਇੱਕ ਤਿਹਾਈ ਤੋਂ ਵੱਧ ਲੋਕ ਆਸਟ੍ਰੇਲੀਆ ਆਉਣ ਦੀ ਤਿਆਰੀ ਵਿੱਚ ਹਨ। ਇਹ ਵੀਜ਼ਾ ਉਸ ਦੇਸ਼ ਦੇ ਲੋਕਾਂ ਨੂੰ ਉਥੇ ਦੇ ਜਲਵਾਯੂ ਪਰਿਵਰਤਨ ਤੋਂ ਬਚਾਉਣ ਦੀ ਇੱਕ ਕੋਸ਼ਿਸ਼ ਵਜੋਂ ਪੇਸ਼ ਕੀਤਾ ਗਿਆ ਹੈ। ਕੀ ਹੈ ਇਹ ਵੀਜ਼ਾ, ਇਸਦਾ ਕਿਸ ਨੂੰ ਅਤੇ ਕਿਹੋ ਜਿਹਾ ਅਸਰ ਪਵੇਗਾ, ਜਾਨਣ ਲਈ ਸੁਣੋ ਇਹ ਪੌਡਕਾਸਟ ...

Published

Updated

By Tee Mitchell

Presented by Shyna Kalra

Source: SBS

Share this with family and friends

ਆਸਟ੍ਰੇਲੀਆ ਨੇ ਇੱਕ ਅਜਿਹਾ ਇਤਿਹਾਸਕ ਵੀਜ਼ਾ ਸ਼ੁਰੂ ਕੀਤਾ ਹੈ ਜਿਸ ਤਹਿਤ ਇੱਕੋ ਦੇਸ਼ ਦੇ ਇੱਕ ਤਿਹਾਈ ਤੋਂ ਵੱਧ ਲੋਕ ਆਸਟ੍ਰੇਲੀਆ ਆਉਣ ਦੀ ਤਿਆਰੀ ਵਿੱਚ ਹਨ। ਇਹ ਵੀਜ਼ਾ ਉਸ ਦੇਸ਼ ਦੇ ਲੋਕਾਂ ਨੂੰ ਉਥੇ ਦੇ ਜਲਵਾਯੂ ਪਰਿਵਰਤਨ ਤੋਂ ਬਚਾਉਣ ਦੀ ਇੱਕ ਕੋਸ਼ਿਸ਼ ਵਜੋਂ ਪੇਸ਼ ਕੀਤਾ ਗਿਆ ਹੈ। ਕੀ ਹੈ ਇਹ ਵੀਜ਼ਾ, ਇਸਦਾ ਕਿਸ ਨੂੰ ਅਤੇ ਕਿਹੋ ਜਿਹਾ ਅਸਰ ਪਵੇਗਾ, ਜਾਨਣ ਲਈ ਸੁਣੋ ਇਹ ਪੌਡਕਾਸਟ ...

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now